• Latest
  • Trending
ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

3 weeks ago
ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

2 minutes ago
Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

39 minutes ago
National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

1 hour ago
Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

2 hours ago
Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

4 hours ago
Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

5 hours ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

Hindi News
English News
Friday, June 12, 2026
No Result
View All Result
35 °c
Chandigarh
33 ° Sat
34 ° Sun
32 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

May 22, 2026
in ਖਬਰਾਂ, ਰਾਸ਼ਟਰੀ
ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਨਵੀ ਦਿੱਲੀ, 22 ਮਈ 2026 (ਵਿਸ਼ਵ ਵਾਰਤਾ): ਦੁਨੀਆ ਦੀ ਸਭ ਤੋਂ ਉੱਚੀ ਚੋਟੀ, ਮਾਊਂਟ ਐਵਰੈਸਟ ਨੂੰ ਫਤਹਿ ਕਰਨ ਵਾਲੇ ਦੋ ਭਾਰਤੀ ਪਰਬਤਾਰੋਹੀਆਂ ਦੀ ਉਤਰਦੇ ਸਮੇਂ ਮੌਤ ਹੋ ਗਈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਨੇਪਾਲ ਮੁਹਿੰਮ ਸੰਚਾਲਕ ਸੰਘ ਦੇ ਜਨਰਲ ਸਕੱਤਰ ਰਿਸ਼ੀ ਭੰਡਾਰੀ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਅਰੁਣ ਕੁਮਾਰ ਤਿਵਾਰੀ ਅਤੇ ਸੰਦੀਪ ਅਰੇ ਨਾਮਕ ਪਰਬਤਾਰੋਹੀ ਐਵਰੇਸਟ ਤੋਂ ਉਤਰਦੇ ਸਮੇਂ ਬੁਰੀ ਤਰ੍ਹਾਂ ਥੱਕ ਗਏ ਸਨ। ਉਨ੍ਹਾਂ ਦੇ ਗਾਈਡਾਂ (ਸ਼ੇਰਪਾ ਟੀਮ) ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਅਰੇ ਨੇ ਬੁੱਧਵਾਰ ਨੂੰ, ਜਦਕਿ ਅਰੁਣ ਤਿਵਾਰੀ ਨੇ ਵੀਰਵਾਰ ਨੂੰ ਸ਼ਾਮ ਕਰੀਬ 5:30 ਵਜੇ ਐਵਰੇਸਟ ‘ਤੇ ਫਤਹਿ ਹਾਸਲ ਕੀਤੀ ਸੀ। ਅਰੁਣ ਤਿਵਾਰੀ ਦੀ ਮੌਤ ਹਿਲੇਰੀ ਸਟੈੱਪ ਦੇ ਨੇੜੇ ਹੋਈ। ਉੱਥੇ ਹੀ, ਸੰਦੀਪ ਅਰੇ ਨੂੰ ਸ਼ੇਰਪਾ ਰੈਸਕਿਊ ਟੀਮ ਕੈਂਪ-2 ਤੱਕ ਲੈ ਆਈ ਸੀ। ਕੈਂਪ ਪਹੁੰਚਣ ਦੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

by Jaspreet Kaur
June 12, 2026
0

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 12 ਜੂਨ (ਵਿਸ਼ਵ ਵਾਰਤਾ) - ਸ਼੍ਰੋਮਣੀ...

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

by Ranjit Singh
June 12, 2026
0

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ * 421.26 ਕਰੋੜ ਰੁਪਏ ਦੀ ਲਾਗਤ...

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

by Ranjit Singh
June 12, 2026
0

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਬਿਹਾਰ...

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

by Ranjit Singh
June 12, 2026
0

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ - ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਹਾਂਤ 'ਤੇ ਦੁੱਖ ਕੀਤਾ ਪ੍ਰਗਟ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

by Jaspreet Kaur
June 12, 2026
0

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 12 ਜੂਨ (ਵਿਸ਼ਵ ਵਾਰਤਾ) - ਸ਼੍ਰੋਮਣੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 