• Latest
  • Trending
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

3 weeks ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

4 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

34 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

2 hours ago
National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

3 hours ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

4 hours ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, October 4, 2026
No Result
View All Result
32 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

September 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ ਕਲਾਂ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੋਠਾਂਵਾਲ ਅਤੇ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲਰੂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਪ੍ਰਭਜੀਤ ਸਿੰਘ ਦੀ ਪਤਨੀ ਗਰਭਵਤੀ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਆਪਣੀ ਪਤਨੀ ਲਈ ਘਰੋਂ ਰੋਟੀ ਲੈ ਕੇ ਸਿਵਲ ਹਸਪਤਾਲ ਜਾ ਰਿਹਾ ਸੀ। ਇਸੇ ਦੌਰਾਨ ਕੜਾਲ ਕਲਾਂ ਨੇੜੇ ਉਸ ਦੇ ਮੋਟਰਸਾਈਕਲ ਦੀ ਦੂਜੇ ਮੋਟਰਸਾਈਕਲ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ।

ਦੂਜੇ ਮ੍ਰਿਤਕ ਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਟਰੈਕਟਰਾਂ ਦੀ ਵਰਕਸ਼ਾਪ ਵਿਚ ਕੰਮ ਕਰਦਾ ਸੀ ਅਤੇ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਣ ਉਪਰੰਤ 108 ਐਂਬੂਲੈਂਸ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖਮੀ ਦੋ ਮਰੀਜ਼ਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਪਰ ਜਾਂਚ ਕਰਨ ’ਤੇ ਦੋਵਾਂ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Tags: KapurthalaLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

by Ranjit Singh
October 4, 2026
0

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ - ਪੁਲਿਸ ਵੱਲੋਂ ਮਾਮਲੇ...

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

by Ranjit Singh
October 4, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ - ਇੱਕ ਮੁਲਜ਼ਮ ਗ੍ਰਿਫ਼ਤਾਰ, ਇੱਕ AK-47 ਰਾਈਫ਼ਲ, ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

by Ranjit Singh
October 4, 2026
0

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ - ਏਆਈਸੀਸੀ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

by Ranjit Singh
October 4, 2026
0

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ - ਪੁਲਿਸ ਵੱਲੋਂ ਮਾਮਲੇ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 