• Latest
  • Trending
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

3 months ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

3 hours ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

7 hours ago
Hindi News
English News
Tuesday, November 24, 2026
No Result
View All Result
15 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

August 12, 2026
in ਖਬਰਾਂ, ਪੰਜਾਬ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਖਾਲਿਸਤਾਨ ਸਮਰਥਕ ਐਮਪੀ ਅੰਮ੍ਰਿਤਪਾਲ ਦੀ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦਲਜੀਤ ਸਿੰਘ ਕਲਸੀ ਨੂੰ ਅੰਮ੍ਰਿਤਸਰ ਦੀ ਅਜਨਾਲਾ ਸੀਟ ਲਈ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਸੀਟ ਲਈ ਮੈਦਾਨ ਵਿੱਚ ਉਤਾਰਿਆ ਗਿਆ ਹੈ

ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਅੰਮ੍ਰਿਤਸਰ ਵਿੱਚ ਇਨ੍ਹਾਂ ਦੇ ਨਾਮ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਪਾਰਟੀ ਨੇ ਸਤਵੰਤ ਸਿੰਘ ਨੂੰ ਬੱਸੀ ਪਠਾਣਾ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ। ਐਮਪੀ ਅੰਮ੍ਰਿਤਪਾਲ ਨੇ ਜੇਲ੍ਹ ਵਿੱਚ ਰਹਿੰਦਿਆਂ ਚੋਣ ਜਿੱਤੀ ਸੀ।  ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਇੱਕ ਦਿਨ ਵੀ ਸੰਸਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕੇ ਹਨ। ਪਾਰਟੀ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਵੀ ਜੇਲ੍ਹ ਤੋਂ ਚੋਣ ਲੜਨਗੇ।

Tags: Akali Dal (Waris Punjab De)amritsarDaljit Singh KalsiGurmeet BukkanwalaLatestNewsInPunjabiMANSAMansanewsMP amritpalPunjab ElectionpunjabnewsPunjabnewsinPunjabitopheadlinesinPunjabi
Share208Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

by Jaspreet Kaur
November 24, 2026
0

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ - ਸੱਚਖੰਡ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

by Wishavwarta
November 24, 2026
0

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ,...

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

by Wishavwarta
November 24, 2026
0

ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗੀ ਵਿਸ਼ੇਸ਼ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਯੁੱਧ ਨਸ਼ਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

by Jaspreet Kaur
November 24, 2026
0

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ - ਸੱਚਖੰਡ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 