• Latest
  • Trending
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

9 months ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

4 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

4 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

4 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

4 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

5 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

5 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

Amritsarਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸਹਾਇਤਾ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

February 3, 2026
in ਖਬਰਾਂ, ਪੰਜਾਬ
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸਹਾਇਤਾ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਕੋ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (30) ਵਾਸੀ ਪਿੰਡ ਦਲੇਰੀ, ਤਰਨਤਾਰਨ, ਸੁਮਿਤ ਉਰਫ਼ ਸਚਿਨ (28) ਵਾਸੀ ਗੁਮਾਨਪੁਰਾ, ਅੰਮ੍ਰਿਤਸਰ ਅਤੇ ਵਿਸ਼ਾਲ ਕੁਮਾਰ (22) ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ 9 ਐਮਐਮ ਬੇਰੇਟਾ, ਇਕ ਤੁਰਕੀ ਦਾ ਬਣਿਆ 9 ਐਮਐਮ ਜ਼ਿਗਾਨਾ, ਇਕ ਤੁਰਕੀ ਦਾ ਬਣਿਆ 9 ਐਮਐਮ ਪੀਐਕਸ5 ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ, ਜੋ ਡਰੋਨ ਰਾਹੀਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇਨ੍ਹਾਂ ਗ਼ੈਰ-ਕਾਨੂੰਨੀ ਹਥਿਆਰਾਂ ਨੂੰ ਅੱਗੇ ਡਿਲੀਵਰ ਕਰਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਤੇ ਭਰੋਸੇਯੋਗ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਜਿਸ ਦੌਰਾਨ ਦੋਸ਼ੀ ਰੇਸ਼ਮ ਸਿੰਘ ਉਰਫ਼ ਘੁੱਲਾ ਨੂੰ ਦੋ 9 ਐਮਐਮ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਉਪਰੰਤ ਉਸ ਵੱਲੋਂ ਦੱਸੇ ਗਏ ਸਥਾਨ ਤੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਰੇਸ਼ਮ ਉਰਫ਼ ਘੁੱਲਾ ਨੇ ਆਪਣੇ ਸਾਥੀ ਸੁਮਿਤ ਉਰਫ਼ ਸਚਿਨ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਕਾਰਵਾਈ ਦੌਰਾਨ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵਿਸ਼ਾਲ ਕੁਮਾਰ ਨੂੰ ਵੀ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਕੋ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਸਨ ਅਤੇ ਮੁਲਜ਼ਮ ਰੇਸ਼ਮ ਹੈਂਡਲਰ ਦੇ ਇਸ਼ਾਰੇ ‘ਤੇ ਸਰਹੱਦ ਦੇ ਨੇੜਿਓਂ ਖੇਪਾਂ ਪ੍ਰਾਪਤ ਕਰਦਾ ਸੀ, ਜਦੋਂ ਕਿ ਸੁਮਿਤ ਉਰਫ਼ ਸਚਿਨ ਆਪਣੇ ਕਾਰ ਵੇਚਣ/ਖਰੀਦਣ ਦੇ ਕਾਰੋਬਾਰ ਦੀ ਆੜ ਵਿੱਚ ਇਹਨਾਂ ਖੇਪਾਂ ਨੂੰ ਅੱਗੇ ਡਿਲੀਵਰ ਕਰਦਾ ਸੀ।

ਇਸ ਸਬੰਧੀ, ਐਫਆਈਆਰ ਨੰਬਰ 18 ਮਿਤੀ 01-02-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(1-ਏ), 6, 7 ਅਤੇ 8 ਤਹਿਤ ਦਰਜ ਕੀਤੀ ਗਈ ਹੈ।

Tags: amritsarBREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
9 hours ago
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 