• Latest
  • Trending
 U19 Asia Cup : ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ

 U19 Asia Cup : ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ

11 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

2 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

59 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 U19 Asia Cup : ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ

December 19, 2025
in ਖੇਡਾਂ
 U19 Asia Cup : ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ

 U19 Asia Cup : ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ

ਪਾਕਿਸਤਾਨ ਨਾਲ ਹੋਵੇਗਾ ਖਿਤਾਬੀ ਮੁਕਾਬਲਾ

INTERNATIONAL NEWS :

ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ) U19 Asia Cup :  ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤ ਲਈ ਆਰੋਨ ਜਾਰਜ ਅਤੇ ਵਿਹਾਨ ਮਲਹੋਤਰਾ ਨੇ ਅਜੇਤੂ ਅਰਧ ਸੈਂਕੜੇ ਲਗਾਏ। ਟੀਮ ਇੰਡੀਆ ਖਿਤਾਬੀ ਮੈਚ ਵਿੱਚ ਪਾਕਿਸਤਾਨ ਦਾ ਸਾਹਮਣਾ ਕਰੇਗੀ, ਜਿਸਨੇ ਦੂਜੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾਇਆ ਸੀ। ਸੈਮੀਫਾਈਨਲ ਵਿੱਚ ਭਾਰਤ ਲਈ ਆਰੋਨ ਜਾਰਜ ਨੇ 49 ਗੇਂਦਾਂ ਵਿੱਚ ਅਜੇਤੂ 58 ਦੌੜਾਂ ਬਣਾਈਆਂ, ਜਦੋਂ ਕਿ ਵਿਹਾਨ ਮਲਹੋਤਰਾ ਨੇ 45 ਗੇਂਦਾਂ ਵਿੱਚ ਅਜੇਤੂ 61 ਦੌੜਾਂ ਬਣਾਈਆਂ।

 U19 Asia Cup : ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ

ਦੱਸ ਦਈਏ ਕਿ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼੍ਰੀਲੰਕਾ ਨੇ 8 ਵਿਕਟਾਂ ਦੇ ਨੁਕਸਾਨ ‘ਤੇ 138 ਦੌੜਾਂ ਬਣਾਈਆਂ। ਜਵਾਬ ਵਿੱਚ, ਟੀਮ ਇੰਡੀਆ ਨੇ 12 ਗੇਂਦਾਂ ਬਾਕੀ ਰਹਿੰਦਿਆਂ ਟੀਚਾ ਪ੍ਰਾਪਤ ਕਰ ਲਿਆ। 

ਦਿਨ ਦੇ ਦੂਜੇ ਸੈਮੀਫਾਈਨਲ ਵਿੱਚ, ਪਾਕਿਸਤਾਨ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾਇਆ। ਫਾਈਨਲ 21 ਦਸੰਬਰ ਨੂੰ ਦੁਬਈ ਦੇ ਆਈਸੀਸੀ ਅਕੈਡਮੀ ਗਰਾਊਂਡ ਵਿੱਚ ਖੇਡਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiU19 Asia Cup
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
20 hours ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 