• Latest
  • Trending
U19 World CUP:  ਭਾਰਤ ਨੇ ਛੇਵੀਂ ਵਾਰ ਜਿੱਤਿਆ ਅੰਡਰ-19 ਵਿਸ਼ਵ ਕੱਪ

U19 World CUP: ਭਾਰਤ ਨੇ ਛੇਵੀਂ ਵਾਰ ਜਿੱਤਿਆ ਅੰਡਰ-19 ਵਿਸ਼ਵ ਕੱਪ

7 months ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

56 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

4 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

6 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

6 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

7 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

7 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

7 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

7 hours ago
Hindi News
English News
Sunday, September 6, 2026
No Result
View All Result
25 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

U19 World CUP: ਭਾਰਤ ਨੇ ਛੇਵੀਂ ਵਾਰ ਜਿੱਤਿਆ ਅੰਡਰ-19 ਵਿਸ਼ਵ ਕੱਪ

February 6, 2026
in ਖਬਰਾਂ, ਖੇਡਾਂ
U19 World CUP:  ਭਾਰਤ ਨੇ ਛੇਵੀਂ ਵਾਰ ਜਿੱਤਿਆ ਅੰਡਰ-19 ਵਿਸ਼ਵ ਕੱਪ

U19 World CUP: ਭਾਰਤ ਨੇ ਛੇਵੀਂ ਵਾਰ ਜਿੱਤਿਆ ਅੰਡਰ-19 ਵਿਸ਼ਵ ਕੱਪ

– ਖ਼ਿਤਾਬੀ ਮੁਕਾਬਲੇ ‘ਚ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ

ਨਵੀ ਦਿੱਲੀ, 6 ਫਰਵਰੀ 2026 (ਵਿਸ਼ਵ ਵਾਰਤਾ) – ਭਾਰਤ ਨੇ ਅੰਡਰ-19 ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤ ਨੇ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਇੰਗਲੈਂਡ ਨੂੰ ਹਰਾ ਕੇ ਆਪਣਾ ਛੇਵਾਂ ਅੰਡਰ-19 ਵਿਸ਼ਵ ਕੱਪ ਖਿਤਾਬ ਜਿੱਤਿਆ। ਇਸ ਤੋਂ ਪਹਿਲਾਂ ਭਾਰਤ ਨੇ 2000, 2008, 2012, 2018, 2022 ਵਿੱਚ ਇਹ ਖਿਤਾਬ ਜਿੱਤਿਆ ਸੀ।

ਟੀਮ ਨੇ ਸ਼ੁੱਕਰਵਾਰ ਨੂੰ ਇੰਗਲੈਂਡ ‘ਤੇ 100 ਦੌੜਾਂ ਦੀ ਜਿੱਤ ਦਰਜ ਕੀਤੀ। ਭਾਰਤ ਨੇ ਹਰਾਰੇ ਸਪੋਰਟਸ ਕਲੱਬ ਵਿਖੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 50 ਓਵਰਾਂ ਵਿੱਚ 9 ਵਿਕਟਾਂ ‘ਤੇ 411 ਦੌੜਾਂ ਬਣਾਈਆਂ। 412 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ 40.2 ਓਵਰਾਂ ਵਿੱਚ 311 ਦੌੜਾਂ ‘ਤੇ ਆਲ ਆਊਟ ਹੋ ਗਈ। ਆਰ.ਐਸ. ਅੰਬਰੀਸ਼ ਨੇ 3 ਵਿਕਟਾਂ ਝਟਕਾਈਆਂ, ਜਦਕਿ ਦੀਪੇਸ਼ ਦੇਵੇਂਦਰਨ ਅਤੇ ਕਨਿਸ਼ਕ ਚੌਹਾਨ ਨੂੰ 2-2 ਵਿਕਟਾਂ ਮਿਲੀਆਂ। ਇੰਗਲੈਂਡ ਦੇ ਕਾਲੇਬ ਫਾਕਨਰ ਨੇ 67 ਗੇਂਦਾਂ ‘ਤੇ 115 ਦੌੜਾਂ ਬਣਾਈਆਂ।

ਭਾਰਤੀ ਟੀਮ ਦੇ 14 ਸਾਲ ਦੇ ਵੈਭਵ ਸੂਰਿਆਵੰਸ਼ੀ ਨੇ 80 ਗੇਂਦਾਂ ‘ਤੇ 175 ਦੌੜਾਂ ਬਣਾਈਆਂ। ਵੈਭਵ ਨੇ ਆਪਣੀ ਪਾਰੀ ਵਿੱਚ 15 ਚੌਕੇ ਅਤੇ 15 ਛਿੱਕੇ ਲਗਾਏ। ਕਪਤਾਨ ਆਯੁਸ਼ ਮਹਾਤਰੇ ਨੇ 53 ਦੌੜਾਂ ਦੀ ਪਾਰੀ ਖੇਡੀ। ਵੈਭਵ ਅੰਡਰ-19 ਵਰਲਡ ਕੱਪ ਦੇ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਵੈਭਵ ਨੇ ਇੰਗਲੈਂਡ ਖ਼ਿਲਾਫ਼ 175 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਇਹ ਰਿਕਾਰਡ ਭਾਰਤ ਦੇ ਹੀ ਉਨਮੁਕਤ ਚੰਦ ਦੇ ਨਾਂ ਸੀ, ਜਿਨ੍ਹਾਂ ਨੇ 2012 ਵਿੱਚ ਆਸਟ੍ਰੇਲੀਆ ਖ਼ਿਲਾਫ਼ ਨਾਬਾਦ 111 ਦੌੜਾਂ ਬਣਾਈਆਂ ਸਨ।

ਦੋਵੇ ਟੀਮਾਂ

ਭਾਰਤ: ਆਯੁਸ਼ ਮਹਾਤਰੇ (ਕਪਤਾਨ), ਆਰੋਨ ਜਾਰਜ, ਵੈਭਵ ਸੂਰਿਆਵੰਸ਼ੀ, ਵਿਹਾਨ ਮਲਹੋਤਰਾ, ਅਭਿਗਿਆਨ ਕੁੰਡੂ (ਵਿਕੇਟਕੀਪਰ), ਵੇਦਾਂਤ ਤ੍ਰਿਵੇਦੀ, ਆਰ.ਐਸ. ਅੰਬਰੀਸ਼, ਕਨਿਸ਼ਕ ਚੌਹਾਨ, ਖਿਲਨ ਪਟੇਲ, ਹੇਨਿਲ ਪਟੇਲ ਅਤੇ ਦੀਪੇਸ਼ ਦੇਵੇਂਦਰਨ।

ਇੰਗਲੈਂਡ ਟੀਮ: ਥੌਮਸ ਰੇਵ (ਕਪਤਾਨ), ਬੇਨ ਡੌਕਿਨਜ਼, ਜੋਸਫ਼ ਮੋਰਿਸ, ਬੇਨ ਮੇਅਸ, ਕਾਲੇਬ ਫਾਕਨਰ, ਰਾਲਫੀ ਅਲਬਰਟ, ਫਰਹਾਨ ਅਹਿਮਦ, ਸੇਬੇਸਟੀਅਨ ਮੋਰਗਨ, ਜੇਮਸ ਮੀਟੋ, ਮੈਨੀ ਲੰਮਸਡੇਨ ਅਤੇ ਐਲੇਕਸ ਗ੍ਰੀਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiU19 World Cup
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ  ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

by Jaspreet Kaur
3 weeks ago
0

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 