• Latest
  • Trending
U19 World Cup 2026 : ਅੰਡਰ-19 ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 6 ਵਿਕਟਾਂ ਨਾਲ ਹਰਾਇਆ

8 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

9 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

10 hours ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

12 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

13 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

Hindi News
English News
Sunday, September 27, 2026
No Result
View All Result
20 °c
Chandigarh
25 ° Mon
27 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

U19 World Cup 2026 : ਅੰਡਰ-19 ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 6 ਵਿਕਟਾਂ ਨਾਲ ਹਰਾਇਆ

January 16, 2026
in ਖਬਰਾਂ, ਖੇਡਾਂ
U19 World Cup 2026 : ਅੰਡਰ-19 ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 6 ਵਿਕਟਾਂ ਨਾਲ ਹਰਾਇਆ

U19 World Cup

U19 World Cup 2026 : ਅੰਡਰ-19 ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 6 ਵਿਕਟਾਂ ਨਾਲ ਹਰਾਇਆ

INTERNATIONAL NEWS :

ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ) U19 World Cup 2026 : ਅੰਡਰ-19 ਵਿਸ਼ਵ ਕੱਪ 2026 ਜੋ ਕਿ ਕੱਲ੍ਹ 15 ਜਨਵਰੀ ਨੂੰ ਜ਼ਿੰਬਾਬਵੇ ਅਤੇ ਨਾਮੀਬੀਆ ਵਿੱਚ ਸ਼ੁਰੂ ਹੋ ਗਿਆ ਹੈ ਵਿੱਚ ਭਾਰਤ ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਟੀਮ ਇੰਡੀਆ ਨੇ ਆਪਣੇ ਪਹਿਲੇ ਮੈਚ ਵਿੱਚ ਅਮਰੀਕਾ ਨੂੰ ਛੇ ਵਿਕਟਾਂ ਨਾਲ (ਡੀਐਲਐਸ ਵਿਧੀ ਰਾਹੀਂ) ਹਰਾ ਕੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ।

ਵੀਰਵਾਰ ਨੂੰ ਬੁਲਾਵਾਯੋ ਵਿੱਚ, ਭਾਰਤ ਅੰਡਰ-19 ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਅਮਰੀਕਾ ਨੂੰ 107 ਦੌੜਾਂ ‘ਤੇ ਆਊਟ ਕਰ ਦਿੱਤਾ।

Pacer Henil Patel's five-wicket haul laid the foundation for India's triumph in their #U19WorldCup opener against the USA 👊#USAvIND 📝: https://t.co/3N373K82a6 pic.twitter.com/7YkzEyKUtS

— ICC (@ICC) January 15, 2026

ਫਿਰ ਭਾਰਤ ਨੇ ਸਿਰਫ਼ 17.2 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ। ਹੇਨਿਲ ਪਟੇਲ ਨੇ 7 ਓਵਰਾਂ ਵਿੱਚ 16 ਦੌੜਾਂ ਦੇ ਕੇ 5 ਵਿਕਟਾਂ ਲਈਆਂ ਅਤੇ ਇੱਕ ਮੇਡਨ ਓਵਰ ਸੁੱਟਿਆ।

ਦੱਸ ਦਈਏ ਕਿ ਜਦੋਂ ਭਾਰਤੀ ਟੀਮ ਬੱਲੇਬਾਜ਼ੀ ਲਈ ਉਤਰੀ, ਤਾਂ ਰੌਸ਼ਨੀ ਦੀ ਸਮੱਸਿਆ ਕਾਰਨ ਖੇਡ ਰੋਕ ਦਿੱਤੀ ਗਈ। ਫਿਰ ਮੀਂਹ ਨੇ ਖੇਡ ਨੂੰ ਇੰਨਾ ਲੰਮਾ ਸਮਾਂ ਰੋਕਿਆ, ਜਦੋਂ ਲੰਬੇ ਬ੍ਰੇਕ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ ਹੋਈ ਤਾਂ ਮੈਚ ਨੂੰ 37 ਓਵਰਾਂ ਦਾ ਕਰ ਦਿੱਤਾ ਗਿਆ, ਜਿਸ ਨਾਲ ਭਾਰਤ ਨੂੰ 96 ਦੌੜਾਂ ਦਾ ਟੀਚਾ ਮਿਲਿਆ।

India begin their #U19WorldCup campaign with a win over USA 🙌#USAvIND 📝: https://t.co/3N373K82a6 pic.twitter.com/zKoNdwSB16

— ICC (@ICC) January 15, 2026

ਜਿਸ ਤੋਂ ਬਾਅਦ ਟੀਮ ਨੇ ਸਿਰਫ਼ 17.2 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ। ਟੀਮ ਇੰਡੀਆ ਦਾ ਸਾਹਮਣਾ ਹੁਣ ਸ਼ਨੀਵਾਰ ਨੂੰ ਆਪਣੇ ਦੂਜੇ ਗਰੁੱਪ ਏ ਮੈਚ ਵਿੱਚ ਬੰਗਲਾਦੇਸ਼ ਨਾਲ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHenil PatelLatest News In Punjabipunjab newsPunjab news in Punjabitop headlines in PunjabiU19U19WorldCup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 26, 2026
0

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ...

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
September 26, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ : 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ ਇਸਲਾਮਾਬਾਦ, 26 ਸਤੰਬਰ (ਵਿਸ਼ਵ...

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

by Navjot
September 26, 2026
0

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਜੈਪੁਰ, 26 ਸਤੰਬਰ (IANS): ਸ਼ਨੀਵਾਰ ਦੁਪਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Hukamnama Sri Darbar Sahib Today – 13 September 2026 | Ang 696 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 13-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 