U19 World Cup : ਸੈਮੀਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ

 U19 World Cup : ਸੈਮੀਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਚੰਡੀਗੜ੍ਹ, 4 ਫਰਵਰੀ(ਵਿਸ਼ਵ ਵਾਰਤਾ)  U19 World Cup : ਅੰਡਰ-19 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਜ਼ਿੰਬਾਬਵੇ ਦੇ ਹਰਾਰੇ ਸਪੋਰਟਸ ਕਲੱਬ ਵਿੱਚ ਦੁਪਹਿਰ 1 ਵਜੇ ਸ਼ੁਰੂ ਹੋਵੇਗਾ, ਜਿਸ ਲਈ ਟਾਸ ਦੁਪਹਿਰ 12:30 ਵਜੇ ਹੋਵੇਗੀ। ਜਿੱਤਣ ਵਾਲੀ ਟੀਮ … Continue reading  U19 World Cup : ਸੈਮੀਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ