• Latest
  • Trending
U19 World Cup: ਬਾਹਾਂ ‘ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੇ ਨੇ ਭਾਰਤੀ ਖਿਡਾਰੀ, ਜਾਣੋ ਕਿਉਂ ?

U19 World Cup: ਬਾਹਾਂ ‘ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੇ ਨੇ ਭਾਰਤੀ ਖਿਡਾਰੀ, ਜਾਣੋ ਕਿਉਂ ?

7 months ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

2 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

4 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

5 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

5 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

5 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

5 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

5 hours ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

5 hours ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

6 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

6 hours ago
Hindi News
English News
Sunday, September 6, 2026
No Result
View All Result
26 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

U19 World Cup: ਬਾਹਾਂ ‘ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੇ ਨੇ ਭਾਰਤੀ ਖਿਡਾਰੀ, ਜਾਣੋ ਕਿਉਂ ?

January 27, 2026
in ਖਬਰਾਂ, ਖੇਡਾਂ
U19 World Cup: ਬਾਹਾਂ ‘ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੇ ਨੇ ਭਾਰਤੀ ਖਿਡਾਰੀ, ਜਾਣੋ ਕਿਉਂ ?

U19 World Cup

U19 World Cup: ਬਾਹਾਂ ‘ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੇ ਨੇ ਭਾਰਤੀ ਖਿਡਾਰੀ, ਜਾਣੋ ਕਿਉਂ ?

ਨਵੀਂ ਦਿੱਲੀ, 27 ਜਨਵਰੀ 2026 (ਵਿਸ਼ਵ ਵਾਰਤਾ) – ਆਈਸੀਸੀ ਅੰਡਰ-19 ਵਿਸ਼ਵ ਕੱਪ 2026 (U19 World Cup) ਦਾ 30ਵਾਂ ਮੈਚ ਅੱਜ (27 ਜਨਵਰੀ, 2026 ਨੂੰ) ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਬੁਲਾਵਾਯੋ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਖਿਡਾਰੀ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਤੇ ਉਤਰੇ ਹਨ। ਮੈਚ ਚੱਲ ਰਿਹਾ ਹੈ ਅਤੇ ਭਾਰਤ ਨੇ 11 ਓਵਰਾਂ ਬਾਅਦ 3 ਵਿਕਟਾਂ ‘ਤੇ 101 ਦੌੜਾਂ ਬਣਾਈਆਂ ਹਨ। ਵਿਹਾਨ ਮਲਹੋਤਰਾ ਅਤੇ ਵੇਦਾਂਤ ਤ੍ਰਿਵੇਦੀ ਕ੍ਰੀਜ਼ ‘ਤੇ ਹਨ। ਵੈਭਵ ਸੂਰਿਆਵੰਸ਼ੀ 52 ਦੌੜਾਂ, ਆਯੁਸ਼ ਮਹਾਤਰੇ 21 ਦੌੜਾਂ ਅਤੇ ਆਰੋਨ ਜਾਰਜ 23 ਦੌੜਾਂ ਬਣਾ ਕੇ ਆਊਟ ਹੋਏ।

U19 World Cup
U19 World Cup

ਦੱਸ ਦਈਏ ਕਿ 25 ਜਨਵਰੀ ਨੂੰ, ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਬਕਾ ਪ੍ਰਧਾਨ, ਇੰਦਰਜੀਤ ਸਿੰਘ ਬਿੰਦਰਾ ਦਾ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ‘ਰੇ ਸ਼ੋਕ ਵੱਜੋਂ ਅੱਜ ਨੌਜਵਾਨ ਖਿਡਾਰੀ ਆਪਣੀਆਂ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ਵਿੱਚ ਖੇਡ ਰਹੇ ਹਨ।

ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ ਦੀ ਜਾਣਕਾਰੀ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (U19 World Cup) ਦੇ ਚੇਅਰਮੈਨ ਜੈ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਬਿੰਦਰਾ ਲੰਬੇ ਸਮੇਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਉਨ੍ਹਾਂ ਨੇ ਦਿੱਲੀ ਸਥਿਤ ਆਪਣੇ ਨਿਵਾਸ ਸਥਾਨ ‘ਤੇ ਆਖਰੀ ਸਾਹ ਲਿਆ।

ਬਿੰਦਰਾ ਨੇ 1993 ਤੋਂ 1996 ਤੱਕ ਬੀਸੀਸੀਆਈ ਦੇ ਪ੍ਰਧਾਨ ਵਜੋਂ ਸੇਵਾ ਨਿਭਾਈ। ਉਹ ਭਾਰਤੀ ਕ੍ਰਿਕਟ ਪ੍ਰਸ਼ਾਸਨ ਵਿੱਚ ਇੱਕ ਪ੍ਰਮੁੱਖ ਹਸਤੀ ਸਨ ਅਤੇ ਕਈ ਸਾਲਾਂ ਤੱਕ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅਗਵਾਈ ਕੀਤੀ। ਪੀਸੀਏ ਨਾਲ ਉਨ੍ਹਾਂ ਦਾ ਸਬੰਧ ਤਿੰਨ ਦਹਾਕਿਆਂ ਤੋਂ (1978 ਤੋਂ 2014) ਵੱਧ ਸਮੇਂ ਤੱਕ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiU19 World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

by Navjot
September 6, 2026
0

ਫਿਲਮ 'ਰਾਵੀ ਦੇ ਕੰਡੇ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਪੰਜਾਬੀ ਫਿਲਮ 'ਰਾਵੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

Most Popular

MP ਸਰਬਜੀਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

MP ਸਰਬਜੀਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

by Jaspreet Kaur
1 week ago
0

MP ਸਰਬਜੀਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ): ਸਾਂਸਦ ਸਰਬਜੀਤ ਸਿੰਘ ਖਾਲਸਾ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 