• Latest
  • Trending
Uganda : ਯੁਗਾਂਡਾ(ਅਫਰੀਕਾ) ਵਿੱਚ ਵੱਸਦੇ ਪੰਜਾਬੀ ਉਥੇ ਪੰਜਾਬੀ ਸਾਹਿੱਤ, ਸੱਭਿਆਚਾਰ ਤੇ ਸੇਵਾ ਦਾ ਝੰਡਾ ਬੁਲੰਦ ਕਰ ਰਹੇ ਹਨ – ਬਾਜਵਾ

1 year ago
Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

10 minutes ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

21 minutes ago
Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

12 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

13 hours ago
ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

Hindi News
English News
Thursday, September 10, 2026
No Result
View All Result
26 °c
Chandigarh
30 ° Fri
29 ° Sat
28 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Uganda : ਯੁਗਾਂਡਾ(ਅਫਰੀਕਾ) ਵਿੱਚ ਵੱਸਦੇ ਪੰਜਾਬੀ ਉਥੇ ਪੰਜਾਬੀ ਸਾਹਿੱਤ, ਸੱਭਿਆਚਾਰ ਤੇ ਸੇਵਾ ਦਾ ਝੰਡਾ ਬੁਲੰਦ ਕਰ ਰਹੇ ਹਨ – ਬਾਜਵਾ

July 21, 2025
in ਖਬਰਾਂ

Latest News

ਲੁਧਿਆਣਾ, 21 ਜੁਲਾਈ(ਵਿਸ਼ਵ ਵਾਰਤਾ) Uganda : ਯੁਗਾਂਡਾ ਵੱਸਦੇ ਪੰਜਾਬੀ ਗੀਤਕਾਰ ਤੇ ਉੱਘੇ ਸਮਾਜ ਸੇਵੀ ਨ ਸ ਬਾਜਵਾ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਯੁਗਾਂਡਾ ਵਿੱਚ ਵੱਸਦੇ ਪੰਜਾਬੀ ਲੋਕ ਬੜੇ ਸਮਰੱਥ ਹਨ ਅਤੇ ਕੁਝ ਸੱਜਣ ਪੰਜਾਬੀ ਸਾਹਿੱਤ ਤੇ ਸੱਭਿਆਚਾਰ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਲਗਾਤਾਰ ਸੇਵਾ ਕਰ ਰਹੇ ਹਨ। ਇਸ ਕੰਮ ਵਿੱਚ ਗੁਰੂ ਘਰਾਂ ਦਾ ਯੋਗਦਾਨ ਬਹੁਤ ਵੱਡਾ ਹੈ।

ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਵੱਡੇ ਵਡੇਰੇ ਨਾਮਧਾਰੀ ਗੁਰੂ ਪ੍ਰਤਾਪ ਸਿੰਘ ਜੀ ਦੀ ਕਿਰਪਾ ਸਦਕਾ ਨਾਰੋਵਾਲ ਤੋਂ 1946ਵਿੱਚ ਹੀ ਰਾਣੀਆਂ( ਸਿਰਸਾ) ਆਣ ਵੱਸੇ ਸਨ। ਉਨ੍ਹਾਂ ਦੱਸਿਆ ਕਿ ਦੇਸ਼ ਰਹਿੰਦਿਆਂ ਉਹ ਦੂਰਦਰਸ਼ਨ ਪ੍ਰੋਗ਼ਾਮ “ਪੰਜਾਬ ਦੇ ਮੇਲੇ “ਅਤੇ “ਸ਼ਾਮ ਸੁਨਹਿਰੀ” ਪ੍ਰੋਗਰਾਮ ਰੀਕਾਰਡ ਕਰਕੇ ਪੇਸ਼ ਕਰਦੇ ਰਹੇ ਹਨ। ਇੱਥੇ ਉਹ ਬੀ ਐੱਮ ਸੀ ਰੀਕਾਰਡਿੰਗ ਕੰਪਨੀ ਵੀ ਚਲਾਉਂਦੇ ਰਹੇ ਹਨ। ਉਨ੍ਹਾਂ ਦੀ ਇਸ ਫੇਰੀ ਦਾ ਮਨੋਰਥ ਵੀਹਵੀਂ ਸਦੀ ਦੇ ਇੱਕ ਮਹਾਨ ਤੇ ਸੁਰੀਲੇ ਕਵੀ ਬਾਰੇ ਜਸਵਿੰਦਰ ਸਿੰਘ “ਭੱਟੀ ਭੜੀ ਵਾਲਾ”ਨਾਲ ਰਲ਼ ਕੇ ਫਿਲਮ ਬਣਾਉਣਾ ਹੈ। ਇਸ ਸਬੰਧੀ ਵਿਚਾਰ ਚਰਚਾ ਕਰਨ ਲਈ ਹੀ ਉਹ ਭੱਟੀ ਭੜੀ ਵਾਲਾ ਸਮੇਤ ਪ੍ਰੋ. ਗਿੱਲ ਨੂੰ ਮਿਲਣ ਆਏ ਸਨ।

ਇਸ ਮੌਕੇ ਵਿਚਾਰਾਂ ਕਰਦਿਆਂ ਭੱਟੀ ਭੜੀ ਵਾਲਾ ਨੇ ਕਿਹਾ ਕਿ ਪੰਜਾਬੀ ਫ਼ਿਲਮਾਂ ਨੇ ਹੁਣ ਤੀਕ ਸਾਹਿੱਤ ਦੇ ਨਾਇਕ ਪੇਸ਼ ਨਹੀਂ ਕੀਤੇ ਜਿਸ ਕਾਰਨ ਸਾਨੂੰ ਇਹ ਘਾਟ ਰੜਕਦੀ ਸੀ। ਫ਼ਿਲਮ ਦਾ ਲਿਖਤੀ ਕੰਮ ਪੂਰਾ ਕਰਕੇ ਉਹ ਸ਼ਾਇਰ ਦੇ ਪਰਿਵਾਰ ਦਾ ਆਸ਼ੀਰਵਾਦ ਲੈ ਕੇ ਇਹ ਫ਼ਿਲਮ ਤਿਆਰ ਕਰਨਗੇ।

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਯੁਗਾਂਡਾ ਵਿੱਚ ਵੱਸਦੇ ਪੰਜਾਬੀ ਭਰਾ ਸਾਡੇ ਸੱਭਿਆਚਾਰਕ ਰਾਜਦੂਤ ਹਨ। ਵੱਡੀ ਗੱਲ ਇਹ ਹੈ ਕਿ 1972 ਵਿੱਚ ਉੱਥੋਂ ਦੇ ਰਾਸ਼ਟਰਪਤੀ ਈਦੀ ਅਮੀਨ ਵੱਲੋਂ ਸਾਰੇ ਭਾਰਤੀਆਂ ਨੂੰ ਕੱਢ ਦਿੱਤੇ ਜਾਣ ਦੇ ਬਾਵਜੂਦ ਉੱਥੇ ਵੱਸਦੇ ਪੰਜਾਬੀ ਯੁਗਾਂਡਾ ਦੇ ਵਿਕਾਸ ਵਿੱਚ ਵਡਮੁੱਲਾ ਹਿੱਸਾ ਪਾਉਣ ਦੇ ਨਾਲ ਨਾਲ ਪੰਜਾਬੀ ਸਾਹਿੱਤ ਤੇ ਸੱਭਿਆਚਾਰ ਦੇ ਖੇਤਰ ਵਿੱਚ ਵੀ ਕਹਿਣ ਸੁਣਨ ਯੋਗ ਹਿੱਸਾ ਪਾ ਰਹੇ ਹਨ। ਉਨ੍ਹਾਂ ਵੀਹਵੀਂ ਸਦੀ ਦੇ ਮਹਾਨ ਕਵੀ ਦੀ ਯਾਦ ਵਿੱਚ ਫਿਲਮ ਬਣਾਉਣ ਦੀ ਵੀ ਸ਼ਲਾਘਾ ਕੀਤੀ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਦੋਹਾਂ ਗੀਤਕਾਰਾਂ ਨੂੰ ਪ੍ਰੋ. ਗਿੱਲ ਨੇ ਪਿਛਲੇ 50 ਸਾਲਾਂ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਵੱਡ ਆਕਾਰੀ ਸੰਗ੍ਰਹਿ “ਅੱਖਰ ਅੱਖਰ “ ਭੇਂਟ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabUganda
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Ranjit Singh
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਮਹਿਲਾ ਏਸ਼ੀਆ ਕੱਪ...

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

by Ranjit Singh
September 10, 2026
0

Ludhiana 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ ਜਲੰਧਰ, 10 ਸਤੰਬਰ (ਵਿਸ਼ਵ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Ranjit Singh
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਮਹਿਲਾ ਏਸ਼ੀਆ ਕੱਪ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,1 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 