• Latest
  • Trending
ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

39 minutes ago
Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

1 hour ago
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

3 hours ago
Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

3 hours ago
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ  ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

4 hours ago
ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

5 hours ago
2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

5 hours ago
ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

6 hours ago
Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ

Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ

6 hours ago
Hindi News
English News
Thursday, August 13, 2026
No Result
View All Result
32 °c
Chandigarh
30 ° Fri
28 ° Sat
28 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

August 13, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

18 ਮਜ਼ਦੂਰ ਫਸੇ

ਉੱਤਰਾਖੰਡ, 13 ਅਗਸਤ 2026 (ਵਿਸ਼ਵ ਵਾਰਤਾ): ਚਮੋਲੀ ਜ਼ਿਲ੍ਹੇ ਦੇ ਮਾਇਆਪੁਰ (ਪੀਪਲਕੋਟੀ) ਵਿੱਚ ਸਥਿਤ THDC ਦੀ ਨਿਰਮਾਣ ਅਧੀਨ ਸੁਰੰਗ ਵਿੱਚ ਮਲਬਾ ਅਤੇ ਪਾਣੀ ਭਰਨ ਦੀ ਜਾਣਕਾਰੀ ਮਿਲੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸੁਰੰਗ ਵਿੱਚ ਕੰਮ ਕਰ ਰਹੇ 18 ਤੋਂ 19 ਵਿਅਕਤੀਆਂ ਦੇ ਫਸੇ ਹੋਣ ਦੀ ਖ਼ਬਰ ਹੈ।

ਉਕਤ ਨਿਰਮਾਣ ਕਾਰਜ ਐੱਚ.ਸੀ.ਸੀ. ਕੰਪਨੀ ਵੱਲੋਂ ਕੀਤਾ ਜਾ ਰਿਹਾ ਸੀ। ਇਹ ਘਟਨਾ ਵੀਰਵਾਰ ਸ਼ਾਮ ਲਗਭਗ 7 ਵਜੇ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਖੋਜ ਅਤੇ ਬਚਾਅ ਅਭਿਆਨ ਤੁਰੰਤ ਸ਼ੁਰੂ ਕਰ ਦਿੱਤਾ ਗਿਆ। ਹੁਣ ਤੱਕ 13 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦੋਂ ਕਿ ਬਾਕੀ ਲੋਕਾਂ ਦੀ ਭਾਲ ਅਤੇ ਸੁਰੱਖਿਅਤ ਬਚਾਅ ਲਈ ਅਭਿਆਨ ਲਗਾਤਾਰ ਜਾਰੀ ਹੈ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ੌਜ, ਆਈ.ਟੀ.ਬੀ.ਪੀ, ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਦੀਆਂ ਟੀਮਾਂ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਚੁੱਕੀਆਂ ਹਨ। ਉੱਥੇ ਹੀ ਡੀ.ਆਈ.ਆਰ.ਐੱਫ, ਸਥਾਨਕ ਪੁਲਿਸ ਅਤੇ ਸੀ.ਆਈ.ਐੱਸ.ਐੱਫ. ਦੇ ਜਵਾਨਾਂ ਵੱਲੋਂ ਮੌਕੇ ‘ਤੇ ਇਸ ਵੇਲੇ ਬਚਾਅ ਅਭਿਆਨ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਟਨਾਕ੍ਰਮ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਦੁੱਖ ਪ੍ਰਗਟਾਇਆ ਹੈ ਅਤੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰਨ ਦੀ ਜਾਣਕਾਰੀ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

by Jaspreet Kaur
August 13, 2026
0

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ ਨਵੀ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਫ਼ੇਸਬੁੱਕ ਅਤੇ ਇੰਸਟਾਗ੍ਰਾਮ...

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

by Jaspreet Kaur
August 13, 2026
0

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ - ਮਾਨਸੂਨ ਸੈਸ਼ਨ ਦੀਆਂ ਤਾਰੀਖ਼ਾਂ 'ਤੇ ਲੱਗੀ ਮੋਹਰ; ਪੜ੍ਹੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 13, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

by Jaspreet Kaur
August 13, 2026
0

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ 'ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ ਚੰਡੀਗੜ੍ਹ , 13 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

by Jaspreet Kaur
August 13, 2026
0

ਨਿਰਮਾਣ ਅਧੀਨ ਸੁਰੰਗ 'ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ 18 ਮਜ਼ਦੂਰ ਫਸੇ ਉੱਤਰਾਖੰਡ, 13 ਅਗਸਤ 2026 (ਵਿਸ਼ਵ...

Most Popular

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

by Ranjit Singh
4 weeks ago
0

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਸੁਰੱਖਿਆ ਬਹਾਲ ਕਰਨ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 