• Latest
  • Trending
“ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ….”  ਚੀਫ਼ ਜਸਟਿਸ ਸੂਰਿਆਕਾਂਤ

1 hour ago
ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

54 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ!

IPL 2026 LSG vs CSK : ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

2 hours ago
ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

3 hours ago
ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

4 hours ago
IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

Hindi News
English News
Friday, May 15, 2026
No Result
View All Result
32 °c
Chandigarh
36 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ….” ਚੀਫ਼ ਜਸਟਿਸ ਸੂਰਿਆਕਾਂਤ

May 15, 2026
in ਖਬਰਾਂ, ਰਾਸ਼ਟਰੀ
“ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ….”  ਚੀਫ਼ ਜਸਟਿਸ ਸੂਰਿਆਕਾਂਤ

“ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ….” ਚੀਫ਼ ਜਸਟਿਸ ਸੂਰਿਆਕਾਂਤ

ਪੜ੍ਹੋ ਪੂਰਾ ਮਾਮਲਾ

ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) – ਚੀਫ਼ ਜਸਟਿਸ ਸੂਰਿਆਕਾਂਤ ਨੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਾਕਰੋਚ ਕਿਹਾ। ਉਨ੍ਹਾਂ ਨੇ ਕਿਹਾ ਕਿ ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ ਹੁੰਦੇ ਹਨ, ਜੋ ਬਾਅਦ ਵਿੱਚ ਮੀਡੀਆ, ਸੋਸ਼ਲ ਮੀਡੀਆ ਜਾਂ ਆਰ.ਟੀ.ਆਈ. (RTI) ਐਕਟੀਵਿਸਟ ਬਣ ਕੇ ਸਿਸਟਮ ‘ਤੇ ਹਮਲਾ ਕਰਨ ਲੱਗਦੇ ਹਨ।

ਸੀ.ਜੇ.ਆਈ. ਅਤੇ ਜਸਟਿਸ ਜੋਏਮਾਲਿਆ ਬਾਗਚੀ ਦੀ ਬੈਂਚ ਨੇ ਇੱਕ ਵਕੀਲ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ‘ਚ ਉਸਨੇ ਸੀਨੀਅਰ ਐਡਵੋਕੇਟ ਦਾ ਦਰਜਾ ਪਾਉਣ ਦੀ ਮੰਗ ਕੀਤੀ ਸੀ। ਬੈਂਚ ਨੇ ਵਕੀਲ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ, ਸਮਾਜ ਵਿੱਚ ਪਹਿਲਾਂ ਹੀ ਪੈਰਾਸਾਈਟ ਹਨ, ਜੋ ਸਿਸਟਮ ‘ਤੇ ਹਮਲਾ ਕਰਦੇ ਹਨ।

ਬੈਂਚ ਨੇ ਕਿਹਾ ਕਿ ਦੁਨੀਆ ਵਿੱਚ ਹਰ ਕੋਈ ਸੀਨੀਅਰ ਬਣਨ ਦੇ ਯੋਗ ਹੋ ਸਕਦਾ ਹੈ, ਪਰ ਤੁਸੀਂ ਇਸਦੇ ਹੱਕਦਾਰ ਨਹੀਂ ਹੋ। ਜੇਕਰ ਤੁਹਾਨੂੰ ਦਿੱਲੀ ਹਾਈ ਕੋਰਟ ਨੇ ਸੀਨੀਅਰ ਐਡਵੋਕੇਟ ਬਣਾ ਵੀ ਦਿੱਤਾ, ਤਾਂ ਸੁਪਰੀਮ ਕੋਰਟ ਤੁਹਾਡੇ ਵਿਵਹਾਰ ਨੂੰ ਦੇਖਦੇ ਹੋਏ ਉਸ ਫੈਸਲੇ ਨੂੰ ਰੱਦ ਕਰ ਦੇਵੇਗਾ।

ਸੁਣਵਾਈ ਦੇ ਅਖੀਰ ਵਿੱਚ ਪਟੀਸ਼ਨਰ ਨੇ ਅਦਾਲਤ ਤੋਂ ਮਾਫ਼ੀ ਮੰਗੀ ਅਤੇ ਆਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ। ਅਦਾਲਤ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
May 15, 2026
0

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ 15 ਮਈ 2026 (ਵਿਸ਼ਵ ਵਾਰਤਾ):- ਰਾਜ ਚੋਣ ਕਮਿਸ਼ਨ, ਪੰਜਾਬ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ!

ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ!

by Jaspreet Kaur
May 15, 2026
0

ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ! ਹੈਦਰਾਬਾਦ, 15 ਮਈ 2026 (ਵਿਸ਼ਵ ਵਾਰਤਾ): ਤੇਲੰਗਾਨਾ ਦੇ...

IPL 2026 LSG vs CSK : ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 LSG vs CSK : ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 15, 2026
0

IPL 2026 LSG vs CSK : ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਸੀਐਸਕੇ ਨੇ ਲਖਨਊ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
May 15, 2026
0

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ 15 ਮਈ 2026 (ਵਿਸ਼ਵ ਵਾਰਤਾ):- ਰਾਜ ਚੋਣ ਕਮਿਸ਼ਨ, ਪੰਜਾਬ ਨੇ...

Most Popular

West Bengal Election Results : ਬੰਗਾਲ ‘ਚ ਪਹਿਲੀ ਵਾਰ ਬਣਨ ਜਾ ਰਹੀ ਹੈ ਭਾਜਪਾ ਸਰਕਾਰ! ਪਾਰਟੀ ਹੈੱਡਕੁਆਰਟਰ ‘ਤੇ ਜਸ਼ਨ ਸ਼ੁਰੂ

West Bengal Election Results : ਬੰਗਾਲ ‘ਚ ਪਹਿਲੀ ਵਾਰ ਬਣਨ ਜਾ ਰਹੀ ਹੈ ਭਾਜਪਾ ਸਰਕਾਰ! ਪਾਰਟੀ ਹੈੱਡਕੁਆਰਟਰ ‘ਤੇ ਜਸ਼ਨ ਸ਼ੁਰੂ

by Jaspreet Kaur
2 weeks ago
0

West Bengal Election Results : ਬੰਗਾਲ 'ਚ ਪਹਿਲੀ ਵਾਰ ਬਣਨ ਜਾ ਰਹੀ ਹੈ ਭਾਜਪਾ ਸਰਕਾਰ! ਪਾਰਟੀ ਹੈੱਡਕੁਆਰਟਰ 'ਤੇ ਜਸ਼ਨ ਸ਼ੁਰੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 