• Latest
  • Trending
ਸੰਯੁਕਤ ਕਿਸਾਨ ਮੋਰਚੇ ਵਲੋਂ Punjab ਸਰਕਾਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ

ਸੰਯੁਕਤ ਕਿਸਾਨ ਮੋਰਚੇ ਵਲੋਂ Punjab ਸਰਕਾਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

5 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

5 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

6 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

7 hours ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

8 hours ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

8 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

8 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

8 hours ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

8 hours ago
Hindi News
English News
Saturday, July 11, 2026
No Result
View All Result
25 °c
Chandigarh
31 ° Sat
34 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਵਲੋਂ Punjab ਸਰਕਾਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ

March 21, 2025
in ਖਬਰਾਂ, ਚੰਡੀਗੜ੍ਹ, ਪੰਜਾਬ
ਸੰਯੁਕਤ ਕਿਸਾਨ ਮੋਰਚੇ ਵਲੋਂ Punjab ਸਰਕਾਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ

ਸੰਯੁਕਤ ਕਿਸਾਨ ਮੋਰਚੇ ਵਲੋਂ Punjab ਸਰਕਾਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ

ਮਾਨਸਾ 21 ਮਾਰਚ (ਵਿਸ਼ਵ ਵਾਰਤਾ):- ਭਾਵੇਂ ਕਈ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਅੱਜ ਬੁਲਾਈ ਗਈ ਮੀਟਿੰਗ ਵਿੱਚ ਭਾਗ ਲੈਣ ਦਾ ਐਲਾਨ ਕੀਤਾ ਸੀ, ਪਰ ਅੱਜ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਵਿੱਚ ਸਾਰਿਆਂ ਧਿਰਾਂ ਵਲੋਂ ਸਰਕਾਰ ਦੀ ਮੀਟਿੰਗ ਵਿੱਚ ਨਾ ਜਾਣ ਫੈਸਲਾ ਲਿਆ ਗਿਆ ਹੈ। ਆਗੂਆਂ ਨੇ ਪੰਜਾਬ ਸਰਕਾਰ ਦੀ ਮੀਟਿੰਗ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਨਕਾਰ ਦਿੱਤਾ ਗਿਆ ਹੈ।
ਰੁਲਦੂ ਸਿੰਘ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਨਾ ਸ਼ਾਮਲ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ Punjab ਸਰਕਾਰ ਗੱਲਬਾਤ ਤੋਂ ਪਹਿਲਾਂ ਮਾਹੌਲ ਨੂੰ ਸੁਖਾਵਾਂ ਬਣਾਵੇ। ਮਾਹੋਲ ਸੁਖਾਵੇਂ ਤੋਂ ਬਾਅਦ ਹੀ ਮੀਟਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਜਬਰ ਦੇ ਵਿਰੋਧ 28 ਮਾਰਚ ਨੂੰ ਪੰਜਾਬ ਭਰ ਵਿੱਚ ਜਬਰ ਵਿਰੋਧੀ ਦਿਵਸ ਮਨਾਇਆ ਜਾਵੇਗਾ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ।
ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 26 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਵੱਲ ਮਾਰਚ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

Tags: Bathinda NewsBREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

by Jaspreet Kaur
July 10, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ - ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ - ਪੜ੍ਹੋ ਵੱਡੀ ਅਪਡੇਟ...

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

by Jaspreet Kaur
July 10, 2026
0

ਹਜ਼ਾਰਾਂ ਫੁੱਟ ਦੀ ਉਚਾਈ 'ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ - ਹਵਾ 'ਚ ਲਟਕਿਆ ਯਾਤਰੀ! ਮਚਿਆ ਚੀਕ-ਚਿਹਾੜਾ ਗ੍ਰੀਸ, 10 ਜੁਲਾਈ...

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 10, 2026
0

Ind-W-vs-Eng-w: ਭਾਰਤ - ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ  - ਲਾਰਡਸ ਵਿੱਚ ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ! -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ; ਵੈਸਟ ਇੰਡੀਜ਼ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗੀ ਟੱਕਰ

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ; ਵੈਸਟ ਇੰਡੀਜ਼ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗੀ ਟੱਕਰ

by Navjot
1 week ago
0

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ; ਵੈਸਟ ਇੰਡੀਜ਼ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 