• Latest
  • Trending
ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

3 weeks ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

9 minutes ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

59 minutes ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

1 hour ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

2 hours ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

3 hours ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

3 hours ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

3 hours ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

3 hours ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

3 hours ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

4 hours ago
Hindi News
English News
Sunday, June 7, 2026
No Result
View All Result
36 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

May 18, 2026
in ਖਬਰਾਂ, ਪੰਜਾਬ
ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

ਲੁਧਿਆਣਾ 18 ਮਈ (ਵਿਸ਼ਵ ਵਾਰਤਾ): ਯੂਨਾਈਟਿਡ ਯੂਥ ਫੈਡਰੇਸ਼ਨ ਪ੍ਰਤਾਪ ਨਗਰ ਲੁਧਿਆਣਾ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਪ੍ਰਤਾਪ ਨਗਰ, ਲੁਧਿਆਣਾ ਵਿਖੇ ਕਰਵਾਇਆ ਗਿਆ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਫੈਡਰੇਸ਼ਨ ਦੇ ਪ੍ਰਧਾਨ ਸੋਹਣ ਸਿੰਘ ਗੋਗਾ ਨੇ ਕਿਹਾ ਕਿ 18ਵੀਂ ਸਦੀ ਦੇ ਮਹਾਨ ਯੋਧੇ, ਰਾਮਗੜ੍ਹੀਆ ਮਿਸਲ ਦੇ ਬਾਨੀ, ਲਾਲ ਕਿਲ੍ਹੇ ਦੇ ਜੇਤੂ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋ ਮਹਾਨ ਸਮਾਗਮ ਕਰਵਾਇਆ ਜਾ ਰਿਹਾ ਹੈ ਇਸ ਨਾਲ ਨੌਜਵਾਨਾਂ ਵਿੱਚ ਜੋਸ਼ ਆਉਂਦਾ ਹੈ ਅਤੇ ਨਵੀਂ ਪੀੜ੍ਹੀ ਆਪਣੇ ਵਿਰਸੇ ਨਾਲ ਜੁੜਨ ਦਾ ਯਤਨ ਕਰਦੀ ਹੈ। ਹਰ ਸਾਲ ਆਪਣੇ-ਆਪਣੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਕਿਰਤੀ ਰਾਮਗੜ੍ਹੀਆ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।

ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਵਾਰ ਵੀਂ ਛੇ ਮਹਾਨ ਸਖਸ਼ੀਅਤਾਂ ਹਰਦੇਵ ਸਿੰਘ ਕੌਸ਼ਲ ਪ੍ਰਧਾਨ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ, ਜਗਦੇਵ ਸਿੰਘ ਵਿੱਕੀ ਕੁਲਾਰ ਸਾਈਕਲ ਉਦਯੋਗ, ਬਲਦੇਵ ਸਿੰਘ ਮਣਕੂ ਮੀਤ ਪ੍ਰਧਾਨ ਆਰ.ਐੱਸ.ਐੱਫ਼.ਓ., ਗੁਰਿੰਦਰ ਸਿੰਘ ਗਿੰਦਾ ਜਨਰਲ ਸਕੱਤਰ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ, ਬਲਬੀਰ ਸਿੰਘ ਜੂਤਲੇ ਹੈੰਡਟੂਲਜ਼ ‘ਹਰਜੱਸ ਇੰਡਸਟਰੀਜ਼ ਇੰਡੀਆ’ ਅਤੇ ਜਰਨੈਲ ਸਿੰਘ ਡਾਇਰੈਕਟਰ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ਼ ਓਨਟਾਰਿਓ ਕੈਨੇਡਾ ਨੂੰ ‘ਫ਼ਖ਼ਰੇ ਕੌਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ’ ਐਵਾਰਡ ਨਾਲ ਯੂਨਾਈਟਿਡ ਯੂਥ ਫੈਡਰੇਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਸਮਾਗਮ ਦੌਰਾਨ ਸੰਤ ਬਾਬਾ ਭੁਪਿੰਦਰ ਸਿੰਘ ਜਰਗ ਰਾੜਾ ਸਾਹਿਬ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਯੋਧਿਆਂ ਦੀਆਂ ਕੁਰਬਾਨੀਆਂ ਅਤੇ ਇਤਿਹਾਸਕ ਪ੍ਰਮਾਣ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ। ਯੂਨਾਈਟਿਡ ਯੂਥ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਗੁਰੂ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਉਂਦਿਆਂ ਸਨਮਾਨਿਤ ਸਖਸ਼ੀਅਤਾਂ ਨੂੰ ਮੁਬਾਰਕਬਾਦ ਦਿੰਦਿਆਂ ਹਾਜ਼ਰ ਸੰਗਤਾਂ, ਸਭਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਸ਼੍ਰੀ ਸੁਖਮਨੀ ਸਾਹਿਬ ਵਾਲੀਆਂ ਬੀਬੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਇਸ ਸਮੇਂ ਵਿਸ਼ੇਸ਼ ਤੌਰ ਤੇ ਗੁਰਮੀਤ ਸਿੰਘ ਕੁਲਾਰ, ਪਰਮਿੰਦਰ ਸੋਮਾ ਕੌਸਲਰ, ਜਗਮੀਤ ਨੌਨੀ ਕੌਸਲਰ, ਸੁਰਜੀਤ ਸਿੰਘ ਬਸੰਤ, ਹਰਮਨਪ੍ਰੀਤ ਸਿੰਘ ਹੂੰਜਣ, ਸਤਵੰਤ ਸਿੰਘ ਮਠਾੜੂ, ਅਕਾਸ਼ ਵਰਮਾ, ਭਾਈ ਕੁਲਬੀਰ ਸਿੰਘ, ਚਤਰ ਸਿੰਘ, ਮਨਜੀਤ ਸਿੰਘ ਰੂਪੀ, ਸ਼ੇਰ ਸਿੰਘ ਘਟਾਉੜੇ, ਮੇਜਰ ਸਿੰਘ ਖਾਲਸਾ, ਰਣਜੀਤ ਸਿੰਘ, ਸੁਰਜੀਤ ਸਿੰਘ ਕਲਸੀ, ਨਰਿੰਦਰ ਸਿੰਘ ਮਠਾੜੂ,ਹਰਦੇਵ ਸਿੰਘ ਸੰਗੋਵਾਲ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਸੁਪਰ ਟਰੈਕਟਰ, ਪ੍ਰੇਮ ਸਿੰਘ ਪੀ.ਐੱਸ, ਸੁਖਵਿੰਦਰ ਦਹੇਲਾ, ਹਰਦੀਪ ਸਿੰਘ ਗੁਰੂ, ਹਿੰਦਪਾਲ ਸਿੰਘ ਭੋਗਲ, ਹਰਦੀਪ ਸਿੰਘ ਪਲਾਹਾ, ਕੁਲਤਾਰ ਸਿੰਘ ਲਾਲੀ, ਹਰਦੀਪ ਹੈਰੀ, ਹਰਪ੍ਰੀਤ ਸੈਣੀ, ਸਰੂਪ ਸਿੰਘ ਮਠਾੜੂ, ਜਸਬੀਰ ਗੁਰੂ, ਦੀਪਇੰਦਰ ਸੱਗੂ, ਸਾਗਰ ਭਲਵਾਨ, ਰਣਜੀਤ ਸਿੰਘ ਸੌੰਦ, ਗੁਰਮੁੱਖ ਰੁਪਾਲ, ਅਨੂਪਜੀਤ ਸਿੰਘ, ਭਾਈ ਬਲਬੀਰ ਸਿੰਘ ਉੱਭੀ, ਸੁਰਜੀਤ ਸਿੰਘ, ਜੀਵਨ ਸੇਖਾ, ਕੁੰਦਨ ਸਿੰਘ ਨਾਗੀ, ਹਰਜਿੰਦਰ ਸਿੰਘ ਚੇਅਰਮੈਨ, ਰਾਜੀਵ ਸ਼ਰਮਾ ਪ੍ਰਭਾਰੀ ਬੀ ਜੇ ਪੀ ਹਰਪ੍ਰੀਤ ਰਾਜ, ਕੀਰਤ ਸਿੰਘ ਅਤੇ ਕਮਲਜੀਤ ਹਾਜ਼ਰ ਸਨ ਸ ਸੋਹਨ ਸਿੰਘ ਗੋਗਾ ਅਤੇ ਭਾਈ ਕੁਲਵੀਰ ਸਿੰਘ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

by Jaspreet Kaur
June 7, 2026
0

ਜਲੰਧਰ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ 'ਚ ਕੈਦ! ਜਲੰਧਰ, 7 ਜੂਨ 2026 (ਵਿਸ਼ਵ ਵਾਰਤਾ): ਜਲੰਧਰ ਚ ਟ੍ਰੈਫਿਕ...

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
June 7, 2026
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

by Jaspreet Kaur
June 7, 2026
0

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜਪਾਲ ਕਟਾਰੀਆ ਨੇ ਸ੍ਰੀ ਭੈਣੀ ਸਾਹਿਬ ਦੀ ਪਹਿਲੀ...

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

by Jaspreet Kaur
June 7, 2026
0

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

by Jaspreet Kaur
June 7, 2026
0

ਜਲੰਧਰ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ 'ਚ ਕੈਦ! ਜਲੰਧਰ, 7 ਜੂਨ 2026 (ਵਿਸ਼ਵ ਵਾਰਤਾ): ਜਲੰਧਰ ਚ ਟ੍ਰੈਫਿਕ...

Most Popular

Delhi ‘ਚ ਹੁਣ ਹਫ਼ਤੇ ‘ਚ 2 ਦਿਨ work from home

Delhi ‘ਚ ਹੁਣ ਹਫ਼ਤੇ ‘ਚ 2 ਦਿਨ work from home

by Jaspreet Kaur
3 weeks ago
0

Delhi 'ਚ ਹੁਣ ਹਫ਼ਤੇ 'ਚ 2 ਦਿਨ work from home - ਪੜ੍ਹੋ ਦਿੱਲੀ ਵਾਸੀਆਂ ਲਈ CM ਰੇਖਾ ਗੁਪਤਾ ਨੇ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 