• Latest
  • Trending
UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

1 hour ago
ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

4 minutes ago
ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

10 minutes ago
ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

18 minutes ago
Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

22 minutes ago
Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

47 minutes ago
International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

1 hour ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

4 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

5 hours ago
Hindi News
English News
Sunday, September 27, 2026
No Result
View All Result
28 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

September 27, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

National

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

ਨਵੀਂ ਦਿੱਲੀ, 27 ਸਤੰਬਰ (ਵਿਸ਼ਵ ਵਾਰਤਾ) – ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ’ਤੇ ਮਰਚੈਂਟ ਡਿਸਕਾਊਂਟ ਰੇਟ (MDR) ਚਾਰਜ ਲਾਗੂ ਹੋਣ ਤੋਂ ਪਹਿਲਾਂ ਵਪਾਰੀਆਂ ਨੇ ਵਿੱਤ ਮੰਤਰਾਲੇ ਨੂੰ ਭਰੋਸਾ ਦਿੱਤਾ ਹੈ ਕਿ ਇਸ ਦਾ ਬੋਝ ਆਮ ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ। ਦੱਸਿਆ ਗਿਆ ਹੈ ਕਿ 15 ਅਕਤੂਬਰ ਤੋਂ 2,000 ਰੁਪਏ ਤੋਂ ਵੱਧ ਦੇ UPI ਭੁਗਤਾਨ ’ਤੇ ਵਪਾਰੀਆਂ ਤੋਂ 0.4 ਫੀਸਦੀ MDR ਚਾਰਜ ਲਿਆ ਜਾਵੇਗਾ। ਇਸ ਨੂੰ ਲੈ ਕੇ ਕੁਝ ਵਪਾਰੀਆਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਹ ਇਹ ਚਾਰਜ ਗਾਹਕਾਂ ਤੋਂ ਵਸੂਲਣਗੇ।

ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (CAIT) ਦੇ ਨਾਂ ’ਤੇ 2 ਅਕਤੂਬਰ ਨੂੰ ‘No UPI Day’ ਮਨਾਉਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਸਨ। ਹਾਲਾਂਕਿ CAIT ਨੇ ਵਿੱਤ ਮੰਤਰਾਲੇ ਨੂੰ ਲਿਖਤੀ ਤੌਰ ’ਤੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ। CAIT ਦੇ ਮਹਾਸਚਿਵ ਅਤੇ ਭਾਜਪਾ ਸੰਸਦ ਮੈਂਬਰ ਪ੍ਰਵੀਣ ਖੰਡੇਲਵਾਲ ਨੇ ਕਿਹਾ ਕਿ ਸੰਸਥਾ ਦੇਸ਼ ਹਿੱਤ ਵਿੱਚ ਲਏ ਗਏ ਫੈਸਲਿਆਂ ਦੇ ਨਾਲ ਹੈ। CAIT ਦੇ ਕੌਮੀ ਪ੍ਰਧਾਨ ਬੀਸੀ ਭਰਤੀਆ ਨੇ ਕਿਹਾ ਕਿ ਕੋਈ ਵੀ ਵਪਾਰੀ MDR ਚਾਰਜ ਗਾਹਕ ਤੋਂ ਨਹੀਂ ਵਸੂਲ ਸਕਦਾ। ਉਨ੍ਹਾਂ ਮੁਤਾਬਕ, ਵਸਤੂਆਂ ਦੀ ਵਿਕਰੀ MRP ’ਤੇ ਹੁੰਦੀ ਹੈ ਅਤੇ ਇਸ ਤੋਂ ਵੱਧ ਰਕਮ ਵਸੂਲਣ ਜਾਂ ਬਿੱਲ ਦੇਣ ਦੀ ਇਜਾਜ਼ਤ ਨਹੀਂ ਹੈ।

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ ਵੀ UPI ’ਤੇ MDR ਚਾਰਜ ਦਾ ਵਿਰੋਧ ਕਰਨ ਦੀ ਗੱਲ ਕਹੀ ਗਈ ਸੀ। ਹਾਲਾਂਕਿ ਵਿੱਤ ਮੰਤਰਾਲੇ ਨਾਲ ਜੁੜੇ ਸੂਤਰਾਂ ਮੁਤਾਬਕ ਡੀਲਰਾਂ ਦੀ ਮੁੱਖ ਮੰਗ ਪੈਟਰੋਲੀਅਮ ਉਤਪਾਦਾਂ ’ਤੇ ਮਾਰਜਿਨ ਵਧਾਉਣ ਨਾਲ ਸਬੰਧਤ ਹੈ।

MDR ਉਹ ਫੀਸ ਹੈ ਜੋ ਡਿਜੀਟਲ ਭੁਗਤਾਨ ਸਵੀਕਾਰ ਕਰਨ ਵਾਲੇ ਵਪਾਰੀ ਵੱਲੋਂ ਬੈਂਕ ਜਾਂ ਪੇਮੈਂਟ ਸਰਵਿਸ ਪ੍ਰੋਵਾਈਡਰ ਨੂੰ ਦਿੱਤੀ ਜਾਂਦੀ ਹੈ। ਇਹ ਡਿਜੀਟਲ ਭੁਗਤਾਨ ਨਾਲ ਜੁੜੇ ਇਨਫ੍ਰਾਸਟਰਕਚਰ ਅਤੇ ਟ੍ਰਾਂਸਫਰ ਨੈੱਟਵਰਕ ਦੇ ਖਰਚਿਆਂ ਲਈ ਲਿਆ ਜਾਂਦਾ ਹੈ। ਛੋਟੇ ਵਪਾਰੀਆਂ ਨੂੰ ਰਾਹਤ ਦਿੰਦਿਆਂ ਮਹੀਨੇ ਵਿੱਚ 1 ਲੱਖ ਰੁਪਏ ਤੱਕ ਦੇ ਡਿਜੀਟਲ ਭੁਗਤਾਨ ਲੈਣ ਵਾਲੇ ਦੁਕਾਨਦਾਰਾਂ ਨੂੰ MDR ਤੋਂ ਮੁਕਤ ਰੱਖਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiUPI
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

by Ankit
September 27, 2026
0

  ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ...

ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

by Ankit
September 27, 2026
0

  ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਸਤੰਬਰ, 2026...

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

by Ankit
September 27, 2026
0

  ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ...

Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
September 27, 2026
0

Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਨਵੀਂ ਦਿੱਲੀ, 27 ਸਤੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

by Ankit
September 27, 2026
0

  ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ...

Most Popular

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
4 weeks ago
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 