• Latest
  • Trending
UPI ਭੁਗਤਾਨ ਦੇ ਬਦਲ ਜਾਣਗੇ ਨਿਯਮ! 10,000 ਤੋਂ ਵੱਧ ਦੀ ਪੇਮੈਂਟ ਲਈ ਕਰਨਾ ਪਵੇਗਾ ਇੱਕ ਘੰਟਾ ਇੰਤਜ਼ਾਰ

UPI ਭੁਗਤਾਨ ਦੇ ਬਦਲ ਜਾਣਗੇ ਨਿਯਮ! 10,000 ਤੋਂ ਵੱਧ ਦੀ ਪੇਮੈਂਟ ਲਈ ਕਰਨਾ ਪਵੇਗਾ ਇੱਕ ਘੰਟਾ ਇੰਤਜ਼ਾਰ

4 weeks ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

12 minutes ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

22 minutes ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

28 minutes ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

41 minutes ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

46 minutes ago
ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

2 hours ago
ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

2 hours ago
ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

2 hours ago
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ

2 hours ago
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

2 hours ago
Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

2 hours ago
Hindi News
English News
Wednesday, May 6, 2026
No Result
View All Result
31 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UPI ਭੁਗਤਾਨ ਦੇ ਬਦਲ ਜਾਣਗੇ ਨਿਯਮ! 10,000 ਤੋਂ ਵੱਧ ਦੀ ਪੇਮੈਂਟ ਲਈ ਕਰਨਾ ਪਵੇਗਾ ਇੱਕ ਘੰਟਾ ਇੰਤਜ਼ਾਰ

April 10, 2026
in ਖਬਰਾਂ, ਰਾਸ਼ਟਰੀ
UPI ਭੁਗਤਾਨ ਦੇ ਬਦਲ ਜਾਣਗੇ ਨਿਯਮ! 10,000 ਤੋਂ ਵੱਧ ਦੀ ਪੇਮੈਂਟ ਲਈ ਕਰਨਾ ਪਵੇਗਾ ਇੱਕ ਘੰਟਾ ਇੰਤਜ਼ਾਰ

UPI ਭੁਗਤਾਨ ਦੇ ਬਦਲ ਜਾਣਗੇ ਨਿਯਮ ਬਦਲ! 10,000 ਤੋਂ ਵੱਧ ਦੀ ਪੇਮੈਂਟ ਲਈ ਕਰਨਾ ਪਵੇਗਾ ਇੱਕ ਘੰਟਾ ਇੰਤਜ਼ਾਰ

ਨਵੀ ਦਿੱਲੀ, 10 ਅਪ੍ਰੈਲ (ਵਿਸ਼ਵ ਵਾਰਤਾ) – ਜੇਕਰ ਤੁਸੀਂ UPI ਜਾਂ IMPS ਰਾਹੀਂ ਕਿਸੇ ਵਿਅਕਤੀ ਨੂੰ 10,000 ਰੁਪਏ ਤੋਂ ਵੱਧ ਦੀ ਰਕਮ ਭੇਜਦੇ ਹੋ, ਤਾਂ ਉਸ ਰਕਮ ਨੂੰ ਪਹੁੰਚਣ ਵਿੱਚ ਇੱਕ ਘੰਟੇ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਦਰਅਸਲ, ਦੇਸ਼ ਵਿੱਚ ਵਧ ਰਹੇ ਡਿਜੀਟਲ ਫਰਾਡ ਨੂੰ ਰੋਕਣ ਲਈ ਭਾਰਤੀ ਰਿਜ਼ਰਵ ਬੈਂਕ ਇੱਕ ਵੱਡਾ ਕਦਮ ਚੁੱਕਣ ‘ਤੇ ਵਿਚਾਰ ਕਰ ਰਿਹਾ ਹੈ।

ਨਵੀਂ ਯੋਜਨਾ ਤਹਿਤ 10,000 ਰੁਪਏ ਤੋਂ ਵੱਧ ਦੇ ਡਿਜੀਟਲ ਲੈਣ-ਦੇਣ ‘ਤੇ 1 ਘੰਟੇ ਤੱਕ ਦਾ ਵੇਟਿੰਗ ਪੀਰੀਅਡ ਲਾਗੂ ਕੀਤਾ ਜਾ ਸਕਦਾ ਹੈ। RBI ਨੇ 8 ਮਈ 2026 ਤੱਕ ਇਸ ਪ੍ਰਸਤਾਵ ‘ਤੇ ਸੁਝਾਅ ਮੰਗੇ ਹਨ। ਇਸ ਤੋਂ ਬਾਅਦ ਅੰਤਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।

ਇਸ ਅਨੁਸਾਰ ਹੋ ਸਕਦਾ ਹੈ ਕਿ ਤੁਹਾਡਾ 10 ਹਜ਼ਾਰ ਰੁਪਏ ਤੋਂ ਵੱਧ ਦਾ ਆਨਲਾਈਨ ਲੈਣ-ਦੇਣ ਸ਼ਾਇਦ ਹੁਣ ਤੁਰੰਤ ਨਾ ਹੋਵੇ। ਇਸ ਵਿੱਚ 1 ਘੰਟੇ ਦੀ ਦੇਰੀ ਹੋ ਸਕਦੀ ਹੈ। ਇਸ ਨਾਲ ਗਾਹਕਾਂ ਨੂੰ ਗਲਤ ਲੈਣ-ਦੇਣ ਰੋਕਣ ਜਾਂ ਕੈਂਸਲ ਕਰਨ ਦਾ ਮੌਕਾ ਮਿਲੇਗਾ। ਦੇਸ਼ ਵਿੱਚ ਵਧ ਰਹੇ ਡਿਜੀਟਲ ਫਰਾਡ ਨੂੰ ਰੋਕਣ ਲਈ RBI ਨੇ ਇਹ ਪ੍ਰਸਤਾਵ ਰੱਖਿਆ ਹੈ।

RBI ਦਾ ਮੰਨਣਾ ਹੈ ਕਿ ਧੋਖੇਬਾਜ਼ ਅਕਸਰ ਮਨੋਵਿਗਿਆਨਕ ਦਬਾਅ ਬਣਾ ਕੇ ਜਲਦਬਾਜ਼ੀ ਵਿੱਚ ਪੈਸੇ ਟ੍ਰਾਂਸਫਰ ਕਰਵਾਉਂਦੇ ਹਨ, ਇਹ ਦੇਰੀ ਉਸ ਦਬਾਅ ਨੂੰ ਖ਼ਤਮ ਕਰੇਗੀ। ਫਿਲਹਾਲ ਜ਼ਿਆਦਾਤਰ ਡਿਜੀਟਲ ਲੈਣ-ਦੇਣ ਤੁਰੰਤ ਹੁੰਦੇ ਹਨ, ਜਿਸ ਕਾਰਨ ਯੂਜ਼ਰ ਨੂੰ ਸੋਚਣ ਜਾਂ ਗਲਤੀ ਸੁਧਾਰਨ ਦਾ ਮੌਕਾ ਨਹੀਂ ਮਿਲਦਾ।

ਇਸ ਤੋਂ ਇਲਾਵਾ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਦਿਵਿਆਂਗਾਂ ਲਈ ਸੁਰੱਖਿਆ ਹੋਰ ਸਖ਼ਤ ਹੋਵੇਗੀ। 50,000 ਰੁਪਏ ਤੋਂ ਵੱਧ ਦੇ ਲੈਣ-ਦੇਣਲਈ ਇੱਕ ‘ਟ੍ਰਸਟਿਡ ਪਰਸਨ’ (ਭਰੋਸੇਮੰਦ ਵਿਅਕਤੀ) ਦੀ ਮਨਜ਼ੂਰੀ ਜ਼ਰੂਰੀ ਹੋ ਸਕਦੀ ਹੈ। ਇਹ ਫਰਾਡ ਦੇ ਖ਼ਿਲਾਫ਼ ਸੁਰੱਖਿਆ ਦੀ ਇੱਕ ਦੂਜੀ ਪਰਤ ਵਜੋਂ ਕੰਮ ਕਰੇਗਾ।

ਇਸ ਦੇ ਨਾਲ ਹੀ ਜੇਕਰ ਤੁਸੀਂ ਕਿਸੇ ਅਜਿਹੇ ਵਿਅਕਤੀ ਜਾਂ ਮਰਚੈਂਟ ਨੂੰ ਪੈਸੇ ਭੇਜ ਰਹੇ ਹੋ ਜਿਸ ਨੂੰ ਤੁਸੀਂ ਜਾਣਦੇ ਹੋ, ਤਾਂ ਤੁਸੀਂ ਉਸ ਨੂੰ ਆਪਣੀ ‘ਵਾਈਟਲਿਸਟ’ ਵਿੱਚ ਸ਼ਾਮਲ ਕਰ ਸਕਦੇ ਹੋ। ਵਾਈਟਲਿਸਟ ਕੀਤੇ ਗਏ ਲੋਕਾਂ ਨੂੰ ਪੇਮੈਂਟ ਕਰਨ ਵੇਲੇ ਇਹ 1 ਘੰਟੇ ਦੀ ਦੇਰੀ ਲਾਗੂ ਨਹੀਂ ਹੋਵੇਗੀ, ਜਿਸ ਨਾਲ ਰੋਜ਼ਾਨਾ ਦੇ ਲੈਣ-ਦੇਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
May 6, 2026
0

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 6ਮਈ  (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

by Navjot
May 6, 2026
0

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ  ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ)  ਹਰਿਆਣਾ ਪੁਲਿਸ...

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

by Ankit
May 6, 2026
0

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
May 6, 2026
0

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

Most Popular

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

by Ankit
2 weeks ago
0

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 