• Latest
  • Trending
UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 minutes ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

19 minutes ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

1 hour ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

2 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

2 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

3 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

3 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

3 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

3 hours ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

4 hours ago
Hindi News
English News
Tuesday, September 8, 2026
No Result
View All Result
29 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

March 7, 2026
in ਖਬਰਾਂ, ਪੰਜਾਬ
UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 7 ਮਾਰਚ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜੁਆਨਾਂ ਦੀ ਮਿਹਨਤ ਲਗਨ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।

ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜੁਆਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ, ਜਿਸ ਨਾਲ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in PunjabiUPSC
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

by Jaspreet Kaur
September 8, 2026
0

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ - "ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ"- ਐਡਵੋਕੇਟ ਹਰਜਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

by Ranjit Singh
2 weeks ago
0

International: ਓਡੀਸ਼ਾ ਤੱਟ 'ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਪਨਾਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 