• Latest
  • Trending
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

41 minutes ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

1 hour ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

3 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

4 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

4 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

5 hours ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

5 hours ago
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

7 hours ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

7 hours ago
Hindi News
English News
Monday, September 28, 2026
No Result
View All Result
23 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

September 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਐਡਵੋਕੇਟ ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨ

ਅੰਮ੍ਰਿਤਸਰ, 28-ਸਤੰਬਰ 2026 (ਵਿਸ਼ਵ ਵਾਰਤਾ): ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਅੱਜ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਮਰੀਕੀ ਸਫ਼ੀਰ ਦਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਵਫ਼ਦ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਪ੍ਰੇਰਣਾ ਦਾ ਕੇਂਦਰ ਹੈ, ਜਿੱਥੇ ਹਰ ਧਰਮ, ਵਰਗ ਅਤੇ ਦੇਸ਼ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੋਣ ਪੁੱਜਦੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਬਰਾਬਰੀ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਦਿਨੀਂ ਅਮਰੀਕਾ ਵਿਚ ਸਿੰਘ ਸ਼ਬਦ ਦਾ ਇਸਤੇਮਾਲ ਕਰਕੇ ਜਾਰੀ ਹੋਏ ਪੋਸਟਰ ਦੇ ਮਾਮਲੇ ਸਬੰਧੀ ਵੀ ਅਮਰੀਕੀ ਵਫ਼ਦ ਨਾਲ ਚਰਚਾ ਕੀਤੀ ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਮੇਲ ਰਾਹੀਂ ਕੀਤੇ ਇਤਰਾਜ ਮਗਰੋਂ ਇਸ ਪੋਸਟ ਹਟਾ ਦਿੱਤਾ ਗਿਆ ਸੀ ਪਰ ਅਗੋਂ ਅਜਿਹਾ ਨਾ ਹੋਵੇ ਇਸ ਲਈ ਜ਼ਰੂਰੀ ਕਦਮ ਚੁੱਕਣ ਲਈ ਆਖਿਆ ਗਿਆ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਕਾਸ ਵਿੱਚ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਦਾ ਵੱਡਾ ਯੋਗਦਾਨ ਹੈ ਅਤੇ ਸਰਕਾਰ ਨੂੰ ਇਥੇ ਵੱਸਦੇ ਹਰ ਭਾਈਚਾਰੇ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਨਾਲ ਸਬੰਧਤ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਰੰਪਰਾ ਅਨੁਸਾਰ ਹਰ ਆਉਣ ਵਾਲੇ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਮਨੁੱਖਤਾ ਦੀ ਭਲਾਈ ਅਤੇ ਆਪਸੀ ਸਦਭਾਵਨਾ ਦੀ ਕਾਮਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਸਿੱਖ ਕੌਮ ਦਾ ਪੁਰਾਣਾ ਨਾਤਾ ਹੈ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਕਈ ਅਧਿਕਾਰੀ ਸਨ ਸੋ ਅਮਰੀਕਾ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਨਾਲ ਉਥੇ ਵਸਦੇ ਸਿੱਖਾਂ ਦੇ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਹੈ।

ਇਸ ਦੌਰਾਨ ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ, ਗੁਰਬਾਣੀ ਕੀਰਤਨ ਅਤੇ ਗੁਰੂ ਘਰ ਦੀ ਸੇਵਾ-ਪਰੰਪਰਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਉਨ੍ਹਾਂ ਲਿਖਿਆ ਇਕ ਖਾਸ ਜਗ੍ਹਾ ਤੇ ਵਾਪਸ ਆਉਣ ਮਾਣ ਮਹਿਸੂਸ ਹੋ ਰਿਹਾ ਹੈ। ਉਹ 15 ਸਾਲ ਪਹਿਲਾਂ ਵੀ ਇਥੇ ਨਤਮਸਤਕ ਹੋਣ ਆਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

by Jaspreet Kaur
September 28, 2026
0

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ ਅੰਮ੍ਰਿਤਸਰ, 28 ਸਤੰਬਰ 2026 (ਵਿਸ਼ਵ ਵਾਰਤਾ) : ਪੰਜਾਬ...

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

by Jaspreet Kaur
September 28, 2026
0

ਦਿੱਲੀ 'ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ ਨਵੀ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ) : ਦਿੱਲੀ 'ਚ ਸਰਦੀਆਂ...

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

by Jaspreet Kaur
September 28, 2026
0

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ 'ਤੇ ਚਾਰਜ ਲਗਾਉਣ ਦੇ ਫੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ - RBI ਅਤੇ ਕੇਂਦਰ ਨੂੰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
September 28, 2026
0

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਐਡਵੋਕੇਟ ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 