• Latest
  • Trending
ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

29 minutes ago
BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

34 minutes ago
Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

1 hour ago
BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

1 hour ago
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

2 hours ago
Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

2 hours ago
International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

3 hours ago
India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

3 hours ago
Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

5 hours ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

5 hours ago
Hindi News
English News
Sunday, September 13, 2026
No Result
View All Result
32 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

August 22, 2026
in ਅੰਤਰਰਾਸ਼ਟਰੀ, ਖਬਰਾਂ
ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

– ਤਿੰਨ ਦਿਨਾਂ ਦੀ ਗੱਲਬਾਤ ਰਹੀ ਬੇਨਤੀਜਾ

ਅਮਰੀਕਾ, 22 ਅਗਸਤ 2026 (ਵਿਸ਼ਵ ਵਾਰਤਾ): ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਤਣਾਅ ਕਾਫ਼ੀ ਵੱਧ ਗਿਆ ਹੈ। ਦੋਹਾਂ ਦੇਸ਼ਾਂ ਵਿਚਾਲੇ 3 ਦਿਨਾਂ ਤੱਕ ਚੱਲੀ ਟ੍ਰੇਡ ਡੀਲ ਦੀ ਗੱਲਬਾਤ ਅਸਫ਼ਲ ਰਹੀ। ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਅੱਧੀ ਰਾਤ ਤੋਂ ਕੈਨੇਡਾ ਦੇ 20 ਅਰਬ ਡਾਲਰ ਦੇ ਸਾਮਾਨ ‘ਤੇ 50% ਟੈਰਿਫ ਲਾਗੂ ਕਰ ਦਿੱਤਾ ਹੈ।

ਅਮਰੀਕਾ ਅਤੇ ਕੈਨੇਡਾ ਦੇ ਅਧਿਕਾਰੀਆਂ ਨੇ ਵਾਸ਼ਿੰਗਟਨ ਡੀ.ਸੀ. ਵਿੱਚ ਤਿੰਨ ਦਿਨਾਂ ਤੱਕ ਗੱਲਬਾਤ ਕੀਤੀ ਸੀ, ਪਰ ਕੋਈ ਵਪਾਰਕ ਸਮਝੌਤਾ ਅੰਤਿਮ ਰੂਪ ਨਹੀਂ ਲੈ ਸਕਿਆ। ਮਾਰਕ ਕਾਰਨੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਮਰੀਕਾ ਵੱਲੋਂ ਗੱਲਬਾਤ ਦੇ ਆਖ਼ਰੀ ਪੜਾਅ ਵਿੱਚ ਪੇਸ਼ ਕੀਤੀਆਂ ਗਈਆਂ ਸ਼ਰਤਾਂ ਵਿੱਚ ਕੀਤੇ ਗਏ ਬਦਲਾਅ ਅਣਉਚਿਤ ਅਤੇ ਆਰਥਿਕ ਤੌਰ ‘ਤੇ ਨੁਕਸਾਨਦੇਹ ਸਨ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਉਸੇ ਤਰ੍ਹਾਂ ਹੀ ਬਰਾਬਰ ਦਾ ਜਵਾਬ ਦੇਵੇਗਾ।

ਮਾਰਕ ਕਾਰਨੀ ਅਨੁਸਾਰ, ਪਿਛਲੇ ਕੁਝ ਹਫ਼ਤਿਆਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਵਿੱਚ ਸੁਧਾਰ ਹੋਇਆ ਸੀ। ਹਾਲਾਂਕਿ, ਕੈਨੇਡਾ ਆਪਣੇ ਮੁੱਖ ਉਦੇਸ਼ਾਂ ਨੂੰ ਹਾਸਲ ਕਰਨ ਦੀ ਸਥਿਤੀ ਵਿੱਚ ਨਹੀਂ ਪਹੁੰਚ ਸਕਿਆ। ਕਾਰਨੀ ਨੇ ਕਿਹਾ ਕਿ ਅਮਰੀਕਾ ਵੱਲੋਂ ਆਖ਼ਰੀ ਸਮੇਂ ‘ਤੇ ਪ੍ਰਸਤਾਵਿਤ ਸ਼ਰਤਾਂ ਵਿੱਚ ਕੀਤੇ ਬਦਲਾਅ ਨੇ ਕਿਸੇ ਸੰਭਾਵੀ ਸਮਝੌਤੇ ਦੀ ਭਰੋਸੇਯੋਗਤਾ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਨਵੇਂ ਟੈਰਿਫ਼ 20 ਅਗਸਤ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ, ਡੈੱਡਲਾਈਨ ਤੋਂ ਠੀਕ ਪਹਿਲਾਂ ਦੋਹਾਂ ਦੇਸ਼ਾਂ ਨੇ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਟੈਰਿਫ਼ ਲਾਗੂ ਕਰਨ ਦੀ ਸਮਾਂ-ਸੀਮਾ ਤਿੰਨ ਦਿਨ ਵਧਾ ਦਿੱਤੀ, ਤਾਂ ਜੋ ਗੱਲਬਾਤ ਨੂੰ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਸਕੇ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਸੀ ਕਿ ਕਈ ਮੁੱਦਿਆਂ ‘ਤੇ ਸਹਿਮਤੀ ਬਣ ਚੁੱਕੀ ਸੀ, ਪਰ ਕੁਝ ਅਹਿਮ ਵਿਸ਼ਿਆਂ ‘ਤੇ ਮਤਭੇਦ ਬਣੇ ਹੋਏ ਸਨ। ਇਨ੍ਹਾਂ ਵਿੱਚ ਆਟੋਮੋਬਾਈਲ ਸੈਕਟਰ, ਡੇਅਰੀ ਉਤਪਾਦਾਂ ਦੀ ਬਾਜ਼ਾਰ ਤੱਕ ਪਹੁੰਚ, ਸ਼ਰਾਬ ਦਾ ਵਪਾਰ ਅਤੇ ਕੁਝ ਹੋਰ ਕਾਰੋਬਾਰੀ ਨਿਯਮ ਸ਼ਾਮਲ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

by Ranjit Singh
September 13, 2026
0

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕੀਤਾ: PM Modi ਨਵੀਂ ਦਿੱਲੀ, 13...

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

by Ranjit Singh
September 13, 2026
0

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਬਰਨਾਲਾ, 13 ਸਤੰਬਰ (ਵਿਸ਼ਵ ਵਾਰਤਾ) - ਬਰਨਾਲਾ ਦੇ ਪਿੰਡ ਫਰਵਾਹੀ...

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

by Ranjit Singh
September 13, 2026
0

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ - ਵਿਸਤਾਰਿਤ BRICS ਦੇਸ਼ਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

by Navjot
2 days ago
0

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ  ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 