• Latest
  • Trending
USA ਦਾ ਸੀਰੀਆ ਵਿੱਚ ISIS ਵਿਰੁੱਧ ਹਵਾਈ ਹਮਲਾ: 12 ਤੋਂ ਵੱਧ ਟਿਕਾਣੇ ਤਬਾਹ

9 months ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

2 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

ਅੰਮ੍ਰਿਤਸਰ ਹਵਾਈ ਅੱਡੇ ਨੇੜੇ ਡਰੋਨ ਉਡਾਉਣ ‘ਤੇ ਸਖ਼ਤ ਪਾਬੰਦੀਆਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, September 10, 2026
No Result
View All Result
33 °c
Chandigarh
29 ° Fri
28 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

USA ਦਾ ਸੀਰੀਆ ਵਿੱਚ ISIS ਵਿਰੁੱਧ ਹਵਾਈ ਹਮਲਾ: 12 ਤੋਂ ਵੱਧ ਟਿਕਾਣੇ ਤਬਾਹ

December 20, 2025
in ਅੰਤਰਰਾਸ਼ਟਰੀ, ਖਬਰਾਂ
USA ਦਾ ਸੀਰੀਆ ਵਿੱਚ ISIS ਵਿਰੁੱਧ ਹਵਾਈ ਹਮਲਾ: 12 ਤੋਂ ਵੱਧ ਟਿਕਾਣੇ ਤਬਾਹ

USA

– ਦੋ ਅਮਰੀਕੀ ਸੈਨਿਕਾਂ ਦੀ ਮੌਤ ਤੋਂ ਬਾਅਦ ਕੀਤੀ ਗਈ ਕਾਰਵਾਈ

ਨਵੀਂ ਦਿੱਲੀ, 20 ਦਸੰਬਰ 2025 (ਵਿਸ਼ਵ ਵਾਰਤਾ) – ਅਮਰੀਕਾ (USA) ਨੇ ਸ਼ੁੱਕਰਵਾਰ ਨੂੰ ਸੀਰੀਆ ਵਿੱਚ ISIS ਨਾਲ ਜੁੜੇ ਕਈ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਅਮਰੀਕੀ ਅਧਿਕਾਰੀਆਂ ਨੇ CNN ਨੂੰ ਦੱਸਿਆ ਕਿ ਇਹ ਕਾਰਵਾਈ ਹਾਲ ਹੀ ਵਿੱਚ ਹੋਏ ਹਮਲੇ ਦੇ ਜਵਾਬ ਵਿੱਚ ਕੀਤੀ ਗਈ ਸੀ ਜਿਸ ਵਿੱਚ ਸੀਰੀਆ ਵਿੱਚ ਤਾਇਨਾਤ ਦੋ ਅਮਰੀਕੀ ਸੈਨਿਕ ਮਾਰੇ ਗਏ ਸਨ।

ਇਸ ਫੌਜੀ ਕਾਰਵਾਈ ਨੂੰ “ਆਪ੍ਰੇਸ਼ਨ ਹਾਕਆਈ” ਨਾਮ ਦਿੱਤਾ ਗਿਆ ਹੈ, ਇਸ ਲਈ ਇਹ ਨਾਮ ਇਸ ਲਈ ਰੱਖਿਆ ਗਿਆ ਹੈ ਕਿਉਂਕਿ ਮਾਰੇ ਗਏ ਦੋਵੇਂ ਸੈਨਿਕ ਅਮਰੀਕੀ ਰਾਜ ਆਇਓਵਾ ਤੋਂ ਸਨ, ਜਿਸਨੂੰ “ਹਾਕਆਈ ਸਟੇਟ” ਵਜੋਂ ਜਾਣਿਆ ਜਾਂਦਾ ਹੈ।

USA
USA

ਅਧਿਕਾਰੀਆਂ ਦੇ ਅਨੁਸਾਰ, ਇਸ ਕਾਰਵਾਈ ‘ਚ ਸੀਰੀਆ ਦੇ ਵੱਖ-ਵੱਖ ਖੇਤਰਾਂ ਵਿੱਚ 12 ਤੋਂ ਵੱਧ ISIS ਨਾਲ ਜੁੜੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਵਿੱਚ ਅੱਤਵਾਦੀ ਟਿਕਾਣੇ, ਹਥਿਆਰਾਂ ਦੇ ਡਿਪੂ ਅਤੇ ਹੋਰ ਸਥਾਨ ਸ਼ਾਮਲ ਸਨ।

ਅਮਰੀਕੀ (USA) ਰੱਖਿਆ ਸਕੱਤਰ ਪੀਟ ਹੇਗਸੇਥ ਨੇ ਇਨ੍ਹਾਂ ਹਮਲਿਆਂ ਨੂੰ ਬਦਲਾ ਲੈਣ ਦੀ ਕਾਰਵਾਈ ਦੱਸਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਇਹ ਕਿਸੇ ਨਵੀਂ ਜੰਗ ਦੀ ਸ਼ੁਰੂਆਤ ਨਹੀਂ ਹੈ, ਸਗੋਂ ਉਨ੍ਹਾਂ ਲੋਕਾਂ ਦਾ ਜਵਾਬ ਹੈ ਜਿਨ੍ਹਾਂ ਨੇ ਅਮਰੀਕੀ ਸੈਨਿਕਾਂ ਨੂੰ ਮਾਰਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਹੇਠ, ਅਮਰੀਕਾ ਆਪਣੇ ਲੋਕਾਂ ਦਾ ਬਚਾਅ ਕਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗਾ।

ਇਹ ਪੂਰੀ ਘਟਨਾ 13 ਦਸੰਬਰ ਨੂੰ ਸ਼ੁਰੂ ਹੋਈ ਸੀ, ਜਦੋਂ ਸੀਰੀਆ ਵਿੱਚ ਇੱਕ ਹਮਲੇ ਵਿੱਚ ਦੋ ਅਮਰੀਕੀ ਸੈਨਿਕ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲਾ ਇੱਕ ਸਥਾਨਕ ਅਨੁਵਾਦਕ ਮਾਰਿਆ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiusa
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

by Navjot
September 10, 2026
0

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ    ...

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 10, 2026
0

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ...

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

by Navjot
September 10, 2026
0

 ਸੂਰੀਆ ਸਟਾਰਰ ਫਿਲਮ 'Scene' ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼   ਚੇਨਈ, 10 ਸਤੰਬਰ (ਵਿਸ਼ਵ ਵਾਰਤਾ) ): ਨਿਰਦੇਸ਼ਕ ਜਿਥੂ ਮਾਧਵਨ...

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

by Navjot
September 10, 2026
0

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ      ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

by Navjot
September 10, 2026
0

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ    ...

Most Popular

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

by Ranjit Singh
4 hours ago
0

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਬੰਗਲਾਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 