• Latest
  • Trending
USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

1 month ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

43 minutes ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

1 hour ago
Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

2 hours ago
Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

2 hours ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

3 hours ago
Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

3 hours ago
National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

4 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

4 hours ago
Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

4 hours ago
Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

7 hours ago
Hindi News
English News
Wednesday, June 3, 2026
No Result
View All Result
36 °c
Chandigarh
33 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

April 20, 2026
in ਅੰਤਰਰਾਸ਼ਟਰੀ, ਖਬਰਾਂ
USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

ਵਾਸ਼ਿੰਗਟਨ ਡੀ.ਸੀ , 20 ਅਪ੍ਰੈਲ (ਵਿਸ਼ਵ ਵਾਰਤਾ) – ਹੋਰਮੁਜ਼ ਵਿੱਚ ਵਧਦੇ ਤਣਾਅ ਦੇ ਵਿਚਕਾਰ ਪਾਕਿਸਤਾਨ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਹੋਵੇਗੀ ਜਾਂ ਨਹੀਂ, ਇਸ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਈਰਾਨ ਨੇ ਕਿਹਾ ਕਿ ਅਮਰੀਕੀ ਜਲ ਸੈਨਾ ਦੀ ਘੇਰਾਬੰਦੀ ਜੰਗਬੰਦੀ ਦੇ ਸਮਝੌਤੇ ਦੀ ਉਲੰਘਣਾ ਹੈ ਅਤੇ ਅਮਰੀਕਾ ਦੀ ਧਮਕੀ ਭਰੀ ਭਾਸ਼ਾ ਨਾਲ ਹਾਲਾਤ ਹੋਰ ਖਰਾਬ ਹੋ ਰਹੇ ਹਨ। ਇਹਨਾਂ ਹਾਲਾਤਾਂ ਵਿੱਚ ਗੱਲਬਾਤ ਦੀ ਉਮੀਦ ਬਹੁਤ ਘੱਟ ਹੈ। ਦੂਜੇ ਪਾਸੇ, ਟਰੰਪ ਨੇ ਕਿਹਾ ਹੈ ਕਿ ਈਰਾਨ ਕੋਲ ਸ਼ਾਂਤੀ ਸਮਝੌਤੇ ਲਈ ਇਹ ਆਖਰੀ ਮੌਕਾ ਹੈ।

ਇਸ ਤੋਂ ਇਲਾਵਾ ਟਰੰਪ ਨੇ ਇਕ ਹੋਰ ਵੱਡਾ ਬਿਆਨ ਦਿੱਤਾ ਹੈ । ਟ੍ਰੰਪ ਨੇ ਕਿਹਾ ਕਿ ਈਰਾਨ ਦੇ ਖ਼ਿਲਾਫ਼ ਜੰਗ ਦਾ ਫੈਸਲਾ ਉਨ੍ਹਾਂ ਦਾ ਆਪਣਾ ਸੀ ਅਤੇ ਇਸ ਵਿੱਚ ਇਜ਼ਰਾਈਲ ਦੀ ਕੋਈ ਭੂਮਿਕਾ ਨਹੀਂ ਸੀ। ਉਨ੍ਹਾਂ ਨੇ ‘ਟਰੂਥ ਸੋਸ਼ਲ’ ‘ਤੇ ਪੋਸਟ ਕਰਕੇ ਲਿਖਿਆ ਕਿ ਇਜ਼ਰਾਈਲ ਨੇ ਮੈਨੂੰ ਈਰਾਨ ਨਾਲ ਜੰਗ ਵਿੱਚ ਨਹੀਂ ਧੱਕਿਆ।ਟਰੰਪ ਨੇ ਦੱਸਿਆ ਕਿ ਇਸ ਫੈਸਲੇ ਦੇ ਪਿੱਛੇ ਦੀ ਵਜ੍ਹਾ ਈਰਾਨ ਨੂੰ ਪ੍ਰਮਾਣੂ ਹਥਿਆਰ ਨਾ ਬਣਾਉਣ ਦੇਣਾ ਅਤੇ 7 ਅਕਤੂਬਰ 2023 ਨੂੰ ਇਜ਼ਰਾਈਲ-ਹਮਾਸ ਦੇ ਹਮਲੇ ਦੀ ਘਟਨਾ ਸੀ। ਟਰੰਪ ਨੇ ਇਹ ਵੀ ਕਿਹਾ ਕਿ ਜੇਕਰ ਈਰਾਨ ਵਿੱਚ ਨਵੀਂ ਲੀਡਰਸ਼ਿਪ ਸਮਝਦਾਰੀ ਨਾਲ ਕੰਮ ਕਰੇ, ਤਾਂ ਦੇਸ਼ ਦਾ ਭਵਿੱਖ ਬਿਹਤਰ ਅਤੇ ਖੁਸ਼ਹਾਲ ਹੋ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
June 3, 2026
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

by Ranjit Singh
June 3, 2026
0

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਰਹਿਣਗੇ ਮੌਜੂਦ...

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

by Ranjit Singh
June 3, 2026
0

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਭਾਰਤੀ ਟਰੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Most Popular

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

by Ankit
4 weeks ago
0

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 