• Latest
  • Trending
USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

4 months ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

4 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

7 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

8 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

10 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

Hindi News
English News
Thursday, October 1, 2026
No Result
View All Result
24 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

June 7, 2026
in ਅੰਤਰਰਾਸ਼ਟਰੀ, ਖਬਰਾਂ
USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

– ਹਮਲਾਵਰਾਂ ਦੀ ਭਾਲ ਜਾਰੀ
– ਹਮਲੇ ‘ਚ ਕਈ ਲੋਕ ਹੋਏ ਜ਼ਖਮੀ

ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਓਹੀਓ ਦੇ ਟੋਲੇਡੋ ਵਿੱਚ ਇੱਕ ਸਟ੍ਰੀਟ ਫੈਸਟੀਵਲ ਦੌਰਾਨ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ‘ਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਫਾਇਰਿੰਗ ਕਰਨ ਵਾਲੇ ਸ਼ੱਕੀਆਂ ਦੀ ਭਾਲ ਜਾਰੀ ਹੈ।

ਇਸ ਘਟਨਾ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਸ਼ੱਕੀਆਂ ਦੀ ਭਾਲ ਕਰ ਰਹੀ ਹੈ। ਇਸ ਹਮਲੇ ‘ਚ ਇੱਕ ਜਾਂ ਇੱਕ ਤੋਂ ਵੱਧ ਹਮਲਾਵਰ ਸ਼ਾਮਿਲ ਹੋ ਸਕਦੇ ਹਨ। ਟੋਲੇਡੋ ਪੁਲਿਸ ਦੇ ਅਨੁਸਾਰ, ਗੋਲੀਬਾਰੀ ਸਥਾਨਕ ਸਮੇਂ ਅਨੁਸਾਰ ਸ਼ਾਮ 5:37 ਵਜੇ ਦੇ ਕਰੀਬ ਓਲਡ ਵੈਸਟ ਐਂਡ ਫੈਸਟੀਵਲ ਨੇੜੇ ਹੋਈ। ਮੁੱਢਲੀ ਜਾਣਕਾਰੀ ਅਨੁਸਾਰ ਅੱਠ ਲੋਕਾਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ ਸਾਰਿਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਸਾਰਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਲਗਾਤਾਰ ਗੋਲੀਬਾਰੀ ਹੁੰਦੀ ਦਿਖਾਈ ਦੇ ਰਹੀ ਹੈ। ਲੋਕ ਬਚਣ ਲਈ ਭੱਜ ਰਹੇ ਸਨ ਅਤੇ ਚੀਕ ਰਹੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiusa
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

by Ranjit Singh
4 weeks ago
0

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ - ਕਈ ਟਰੇਨਾਂ ਅੰਬਾਲਾ ਤੇ ਮੁਹਾਲੀ ਤੋਂ ਚੱਲਣਗੀਆਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 