• Latest
  • Trending
USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

7 hours ago
ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ ‘ਤੇ ਬਣੀ ਸਹਿਮਤੀ

33 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Sports: ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਟੀਮ ਵਿੱਚ ਕਿਸ-ਕਿਸ ਖਿਡਾਰੀ ਨੂੰ ਮਿਲੀ ਜਗ੍ਹਾ

Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

2 hours ago
ਸੋਨਮ ਵਾਂਗਚੁਕ ਦੀ ਸਿਹਤ ਮਾਮਲੇ ‘ਚ ਹਾਈ ਕੋਰਟ ਦਾ ਅਹਿਮ ਹੁਕਮ

Breaking: ਪੁਨਰ ਸੁਰਜੀਤ ਅਕਾਲੀ ਦਲ ‘ਚ ਵੱਡੀ ਬਗਾਵਤ: ਇੱਕ ਵੱਡੇ ਧੜੇ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਸਮਰਥਨ

Breaking: ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼, IED, ਇਲੈਕਟ੍ਰਾਨਿਕ ਡੈਟੋਨੇਟਰ, ਪਿਸਤੌਲ ਸਮੇਤ 17 ਗ੍ਰਿਫਤਾਰ

3 hours ago
PM Modi ਦਾ ਵੱਡਾ ਬਿਆਨ: ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

Punjab: ਬਰਨਾਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਾਈ ਕੋਰਟ ਨੇ IPL ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ, ਪੜ੍ਹੋ ਕੀ ਹੈ ਮਾਮਲਾ

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

5 hours ago
Hindi News
English News
Tuesday, July 21, 2026
No Result
View All Result
33 °c
Chandigarh
30 ° Wed
29 ° Thu
30 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

July 21, 2026
in ਅੰਤਰਰਾਸ਼ਟਰੀ, ਖਬਰਾਂ
USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

– ਚੌਥੀ ਵਾਰ ਬਣੇ ਪਿਤਾ
– ਭਾਰਤੀ ਮੂਲ ਦੀ ਪਤਨੀ ਊਸ਼ਾ ਵੈਂਸ ਨੇ ਇੱਕ ਪੁੱਤਰ ਨੂੰ ਦਿੱਤਾ ਜਨਮ

ਨਵੀਂ ਦਿੱਲੀ, 21 ਜੁਲਾਈ (ਵਿਸ਼ਵ ਵਾਰਤਾ): ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਇੱਕ ਵਾਰ ਫੇਰ ਕਿਲਕਾਰੀਆਂ ਗੂੰਜੀਆਂ ਹਨ। ਉਨ੍ਹਾਂ ਦੀ ਭਾਰਤੀ ਮੂਲ ਪਤਨੀ ਅਤੇ ਅਮਰੀਕਾ ਸੈਕੇਂਡ ਲੇਡੀ ਊਸ਼ਾ ਵੈਂਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਨਵਜੰਮੇ ਬੱਚੇ ਦਾ ਨਾਮ ਐਲੇਕ ਨੀਲ ਵੈਂਸ ਰੱਖਿਆ ਗਿਆ ਹੈ। ਵੈਂਸ ਜੋੜੇ ਨੇ ਖੁਦ ਸੋਸ਼ਲ ਮੀਡੀਆ ‘ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਦੁਨੀਆ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।

ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਕਿਹਾ ਕਿ ਮਾਂ ਅਤੇ ਬੱਚਾ ਦੋਵੇਂ ਠੀਕ ਹਨ। ਉਨ੍ਹਾਂ ਦੇ ਤਿੰਨ ਹੋਰ ਬੱਚੇ ਨਵੇਂ ਮਹਿਮਾਨ ਦੇ ਆਉਣ ਨਾਲ ਬਹੁਤ ਉਤਸ਼ਾਹਿਤ ਅਤੇ ਖੁਸ਼ ਹਨ। ਐਲੇਕ ਨੀਲ ਹੁਣ ਤਿੰਨ ਵੱਡੇ ਭੈਣ-ਭਰਾਵਾਂ ਨਾਲ ਵੈਂਸ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ। ਪਰਿਵਾਰ ਵਿੱਚ ਪਹਿਲਾਂ ਹੀ ਨੌਂ ਸਾਲਾ ਈਵਾਨ, ਛੇ ਸਾਲਾ ਵਿਵੇਕ ਅਤੇ ਚਾਰ ਸਾਲਾ ਮੀਰਾਬੇਲ ਸ਼ਾਮਲ ਹਨ। ਇਸ ਖਾਸ ਮੌਕੇ ‘ਤੇ, ਵੈਂਸ ਜੋੜੇ ਨੇ ਵਾਲਟਰ ਰੀਡ ਨੈਸ਼ਨਲ ਮਿਲਟਰੀ ਮੈਡੀਕਲ ਸੈਂਟਰ ਦੇ ਡਾਕਟਰਾਂ ਅਤੇ ਵ੍ਹਾਈਟ ਹਾਊਸ ਦੀ ਮੈਡੀਕਲ ਟੀਮ ਦਾ ਦਿਲੋਂ ਧੰਨਵਾਦ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in

Tags: Breaking news in PunjabiLatest News In Punjabipunjab newsPunjab news in Punjabitop headlines in Punjabiusa
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ ‘ਤੇ ਬਣੀ ਸਹਿਮਤੀ

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ ‘ਤੇ ਬਣੀ ਸਹਿਮਤੀ

by Jaspreet Kaur
July 21, 2026
0

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ 'ਤੇ ਬਣੀ ਸਹਿਮਤੀ ਚੰਡੀਗੜ੍ਹ, 21 ਜੁਲਾਈ 2026 (ਵਿਸ਼ਵ ਵਾਰਤਾ)– ਪੰਜਾਬ ਦੇ ਕਿਸਾਨਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Sports: ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਟੀਮ ਵਿੱਚ ਕਿਸ-ਕਿਸ ਖਿਡਾਰੀ ਨੂੰ ਮਿਲੀ ਜਗ੍ਹਾ

Sports: ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਟੀਮ ਵਿੱਚ ਕਿਸ-ਕਿਸ ਖਿਡਾਰੀ ਨੂੰ ਮਿਲੀ ਜਗ੍ਹਾ

by Ranjit Singh
July 21, 2026
0

Sports: ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਟੀਮ ਵਿੱਚ ਕਿਸ-ਕਿਸ ਖਿਡਾਰੀ ਨੂੰ ਮਿਲੀ ਜਗ੍ਹਾ ਚੰਡੀਗੜ੍ਹ, 21 ਜੁਲਾਈ...

Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

by Ranjit Singh
July 21, 2026
0

Entertainment: ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) – ਆਸਟ੍ਰੇਲੀਆ ਵਿੱਚ ਰਹਿੰਦੇ ਪੰਜਾਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ ‘ਤੇ ਬਣੀ ਸਹਿਮਤੀ

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ ‘ਤੇ ਬਣੀ ਸਹਿਮਤੀ

by Jaspreet Kaur
July 21, 2026
0

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ 'ਤੇ ਬਣੀ ਸਹਿਮਤੀ ਚੰਡੀਗੜ੍ਹ, 21 ਜੁਲਾਈ 2026 (ਵਿਸ਼ਵ ਵਾਰਤਾ)– ਪੰਜਾਬ ਦੇ ਕਿਸਾਨਾਂ...

Most Popular

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

by Ranjit Singh
2 weeks ago
0

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) – ਮੰਗਲਵਾਰ ਰਾਤ ਨੂੰ ਕਰਾਚੀ ਪਹੁੰਚਣ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 