Uttar Pradesh : ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ‘ਕਾਰਤਿਕ ਪੂਰਨਿਮਾ’ ‘ਤੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ‘ਕਾਰਤਿਕ ਪੂਰਨਿਮਾ’ ‘ਤੇ ਪ੍ਰਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਮੁੱਖ ਮੰਤਰੀ ਯੋਗੀ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਸਨਾਤਨ ਧਰਮ ਦੇ ਮਹਾਨ ਤਿਉਹਾਰ ‘ਕਾਰਤਿਕ ਪੂਰਨਿਮਾ’ ‘ਤੇ ਰਾਜ ਦੇ ਲੋਕਾਂ ਅਤੇ ਸਮੂਹ ਸ਼ਰਧਾਲੂਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ! ਅਰਦਾਸ ਹੈ ਕਿ ਭਗਵਾਨ ਸ਼੍ਰੀ ਹਰੀ ਵਿਸ਼ਨੂੰ ਅਤੇ ਮਾਤਾ ਗੰਗਾ ਦੇ ਆਸ਼ੀਰਵਾਦ ਨਾਲ ਰਾਜ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਅਤੇ ਸੁਖ ਸਮਰਿਧੀ ਦਾ ਵਾਸ ਹੋਵੇ।”
https://x.com/myogiadityanath/status/1857223134060912805
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/