• Latest
  • Trending
Uttarakhand ਬੱਸ ਹਾਦਸੇ ‘ਚ 20 ਦੀ ਮੌਤ ; 150 ਫੁੱਟ ਡੂੰਘੀ ਖੱਡ ‘ਚ ਡਿੱਗੀ ਹੈ ਬੱਸ

Uttarakhand ਬੱਸ ਹਾਦਸੇ ‘ਚ 20 ਦੀ ਮੌਤ ; 150 ਫੁੱਟ ਡੂੰਘੀ ਖੱਡ ‘ਚ ਡਿੱਗੀ ਹੈ ਬੱਸ

2 years ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

6 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

30 minutes ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

57 minutes ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

2 hours ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

2 hours ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

2 hours ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

3 hours ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

5 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

5 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

6 hours ago
Hindi News
English News
Monday, August 3, 2026
No Result
View All Result
31 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Uttarakhand ਬੱਸ ਹਾਦਸੇ ‘ਚ 20 ਦੀ ਮੌਤ ; 150 ਫੁੱਟ ਡੂੰਘੀ ਖੱਡ ‘ਚ ਡਿੱਗੀ ਹੈ ਬੱਸ

November 4, 2024
in ਸੜਕ ਹਾਦਸਾ, ਖਬਰਾਂ
Uttarakhand ਬੱਸ ਹਾਦਸੇ ‘ਚ 20 ਦੀ ਮੌਤ ; 150 ਫੁੱਟ ਡੂੰਘੀ ਖੱਡ ‘ਚ ਡਿੱਗੀ ਹੈ ਬੱਸ

Uttarakhand ਬੱਸ ਹਾਦਸੇ ‘ਚ 20 ਦੀ ਮੌਤ ; 150 ਫੁੱਟ ਡੂੰਘੀ ਖੱਡ ‘ਚ ਡਿੱਗੀ ਹੈ ਬੱਸ

ਚੰਡੀਗੜ੍ਹ, 4 ਨਵੰਬਰ(ਵਿਸ਼ਵ ਵਾਰਤਾ)  ਉੱਤਰਾਖੰਡ ਦੇ ਅਲਮੋੜਾ ‘ਚ ਸੋਮਵਾਰ ਸਵੇਰੇ 8 ਵਜੇ ਇਕ ਯਾਤਰੀ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 20 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਅਲਮੋੜਾ ਦੇ ਕੁਪੀ ਨੇੜੇ ਵਾਪਰਿਆ। ਬੱਸ ਵਿੱਚ 42 ਯਾਤਰੀ ਸਵਾਰ ਸਨ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬੱਸ ਨਦੀ ਤੋਂ ਕਰੀਬ 10 ਫੁੱਟ ਅੱਗੇ ਇੱਕ ਦਰੱਖਤ ਵਿੱਚ ਫਸ ਕੇ ਰੁਕ ਗਈ। ਖਾਈ ‘ਚ ਡਿੱਗਣ ਦੌਰਾਨ ਕਈ ਯਾਤਰੀ ਝਟਕੇ ਕਾਰਨ ਖਿੜਕੀਆਂ ‘ਚੋਂ ਬਾਹਰ ਡਿੱਗ ਗਏ। ਬੱਸ ਕਿਨਾਥ ਤੋਂ ਰਾਮਨਗਰ ਜਾ ਰਹੀ ਸੀ। ਬਚਾਅ ਕਾਰਜ ਜਾਰੀ ਹੈ। ਇੱਕ ਅਧਿਕਾਰੀ ਨੇ ਦੱਸਿਆ 22 ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਚਾਅ ਕਾਰਜ ਪੂਰਾ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਸਹੀ ਗਿਣਤੀ ਦਾ ਪਤਾ ਲੱਗੇਗਾ। ਬੱਸ ਵਿੱਚ ਜ਼ਿਆਦਾਤਰ ਸਥਾਨਕ ਲੋਕ ਸਵਾਰ ਸਨ। ਅਲਮੋੜਾ ਦੇ ਐਸਪੀ ਅਤੇ ਨੈਨੀਤਾਲ ਤੋਂ ਪੁਲਿਸ ਬਲ ਮੌਕੇ ‘ਤੇ ਪਹੁੰਚ ਗਏ ਹਨ। ਐਸਡੀਆਰਐਫ ਦੀ ਟੀਮ ਵੀ ਬਚਾਅ ਵਿੱਚ ਲੱਗੀ ਹੋਈ ਹੈ। CM Pushkar Singh Dhami ਨੇ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਜ਼ਖਮੀਆਂ ਨੂੰ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਜ਼ਰੂਰ ਕੀਤੀ ਜਾਵੇ। (Uttarakhand) ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabtop headlines in PunjabiUttarakhand
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

by Jaspreet Kaur
August 3, 2026
0

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ - ਜਾਣੋ ਕਿੰਨੀਆਂ ਵੋਟਾਂ ਨਾਲ ਦਰਜ ਕੀਤੀ ਵੱਡੀ ਜਿੱਤ ਬਿਹਾਰ,...

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

by Ankit
August 3, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ,  13 ਜੁਲਾਈ (ਵਿਸ਼ਵ ਵਾਰਤਾ) THOUGHT OF THE DAY : 💫💫ਲੋਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 