• Latest
  • Trending
Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

56 minutes ago
Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

2 hours ago
National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

2 hours ago
Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

3 hours ago
National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

3 hours ago
IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

4 hours ago
National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

5 hours ago
National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

5 hours ago
Hindi News
English News
Saturday, May 9, 2026
No Result
View All Result
33 °c
Chandigarh
34 ° Sun
36 ° Mon
36 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

April 18, 2026
in ਖਬਰਾਂ, ਪੰਜਾਬ
Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 18 ਅਪ੍ਰੈਲ (ਵਿਸ਼ਵ ਵਾਰਤਾ) : ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮੀਤ ਸਿੰਘ ਨੂੰ ਜੀ-ਆਇਆਂ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੀ ਉਪਲਬਧੀ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੁੰਦਾ ਹੈ।

ਅੱਜ ਉਤਰਾਖੰਡ ਦੇ ਰਾਜਪਾਲਗੁਰਮੀਤ ਸਿੰਘ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਜੰਮਪਲ ਹਨ, ਜੋ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਤਰਾਖੰਡ ਅੰਦਰ ਸਿੱਖਾਂ ਨਾਲ ਸਬੰਧਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਗੁਰਮੀਤ ਸਿੰਘ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ।

ਇਸੇ ਦੌਰਾਨ ਰਾਜਪਾਲ ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ। ਉਨ੍ਹਾਂ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਉਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

by Ranjit Singh
May 9, 2026
0

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ 'ਚ ਡੁੱਬਿਆ ਦੋਰਾਹਾ, 9 ਮਈ 2026 – ਲੁਧਿਆਣਾ ਦੇ ਦੋਰਾਹਾ ਨੇੜੇ ਇੱਕ ਦਰਦਨਾਕ ਹਾਦਸਾ...

Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

by Ranjit Singh
May 9, 2026
0

Punjab: CM ਮਾਨ ਅੱਜ ਸੰਗਰੂਰ ਦੌਰੇ 'ਤੇ - ਅਰੋੜਾ 'ਤੇ ਰੇਡ ਤੋਂ ਬਾਅਦ ਸਵੇਰੇ ਸੰਗਰੂਰ ਤੋਂ ਕੀਤੀ ਪ੍ਰੈਸ ਕਾਨਫਰੰਸ -...

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

by Ranjit Singh
May 9, 2026
0

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ - ਕਾਰਜਕਾਲ 31 ਮਈ ਤੋਂ ਸ਼ੁਰੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
1 week ago
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 