• Latest
  • Trending
ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

2 months ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

8 minutes ago
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

27 minutes ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

51 minutes ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

2 hours ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

5 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Wednesday, September 16, 2026
No Result
View All Result
30 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

July 30, 2026
in ਖਬਰਾਂ, ਪੰਜਾਬ
ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਬਰਨਾਲਾ ਵਿੱਚ ਹੋਈ ਲਾਠੀਚਾਰਜ ਦੀ ਘਟਨਾ ਦੇ ਵਿਰੋਧ ਵਿੱਚ ਅੱਜ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੀ ਅਗਵਾਈ ਵਿੱਚ, ਵਾਲਮੀਕਿ ਭਾਈਚਾਰੇ ਨੇ ਸ਼ਹਿਰ ਵਾਸੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਦੇ ਚੇਅਰਮੈਨ ਓਮ ਪ੍ਰਕਾਸ਼ ਅਨਾਰੀਆ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੇ ਚੇਅਰਮੈਨ ਡਾ. ਜੈਮਲ ਸਿੰਘ ਵਡਾਲਾ ਨੇ ਕਿਹਾ ਕਿ ਬਰਨਾਲਾ ਘਟਨਾ ਨੂੰ ਲੈ ਕੇ ਭਾਈਚਾਰੇ ਵਿੱਚ ਵਿਆਪਕ ਰੋਸ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਹੈ ਅਤੇ ਔਰਤਾਂ ਨਾਲ ਵੀ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ ਗਿਆ ਹੈ।

ਸੂਬੇ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਤਰਨ ਤਾਰਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਅੱਜ ਪੰਜਾਬ ਬੰਦ ਸੱਦੇ ਤੇ ਤਰਨ ਤਾਰਨ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਦੁਕਾਨਦਾਰਾਂ ਨੇ ਜਿੱਥੇ ਆਪਣੀਆ ਦੁਕਾਨਾਂ ਬੰਦ ਰੱਖੀਆਂ, ਉੱਥੇ ਸਫ਼ਾਈ ਕਰਮਚਾਰੀਆਂ ਵਲੋਂ ਬਰਨਾਲਾ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ। ਰਾਜਪੁਰਾ ਵਿਖੇ ਮੁਕੰਮਲ ਤੌਰ ’ਤੇ ਬਾਜ਼ਾਰ ਅਤੇ ਦੁਕਾਨਾਂ ਬੰਦ ਪਈਆਂ ਹਨ। ਇਸ ਤੋਂ ਇਲਾਵਾ ਲੌਂਗੋਵਾਲ ’ਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਬੰਦ ਦੇ ਸੱਦੇ ਮੌਕੇ ਮੈਡੀਕਲ ਸਹੂਲਤਾਂ, ਡੇਅਰੀਆਂ ਨੂੰ ਛੱਡ ਕੇ ਕਸਬੇ ਦੀਆਂ ਸਮੂਹ ਦੁਕਾਨਾਂ ਬੰਦ ਰਹੀਆਂ। ਬਾਜ਼ਾਰਾਂ ਵਿਚ ਵੀ ਸੁੰਨਸਾਨ ਛਾਈ ਹੋਈ ਹੈ।

Tags: amritsarBarnala LathichargeLatest News In PunjabiMANSAMansa NewsPunjab Bandhpunjab newsPunjab news in Punjabitop headlines in PunjabiValmiki Samaj Protest
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

by Ranjit Singh
September 16, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ...

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

by Ranjit Singh
September 16, 2026
0

Punjab: ਪਟਿਆਲਾ 'ਚ ED ਦੀ ਤਿੰਨ ਸ਼ੋਅਰੂਮਾਂ 'ਤੇ ਰੇਡ - ਮੋਹਾਲੀ 'ਚ ਵੀ ਇੱਕ ਥਾਂ 'ਤੇ ਕੀਤੀ ਰੇਡ ਪਟਿਆਲਾ, 16...

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

by Ranjit Singh
September 16, 2026
0

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ ! ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ...

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

by Ranjit Singh
September 16, 2026
0

Punjab: ਮੋਹਾਲੀ 'ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): 'ਤੰਦਰੁਸਤ ਲੋਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

by Ranjit Singh
September 16, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ...

Most Popular

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

by Navjot
2 weeks ago
0

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ      ਕਾਠਮੰਡੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 