• Latest
  • Trending
BREAKING NEWS: ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

36 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

43 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

48 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

August 1, 2024
in ਖਬਰਾਂ

ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

Tags: BREAKING NEWSpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ 'ਤੇ ਉਤਰੇਗੀ ਟੀਮ ਇੰਡੀਆ - ਪਹਿਲੇ ਦੋਵੇਂ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 