• Latest
  • Trending
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

3 weeks ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

5 minutes ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

1 hour ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

3 hours ago
Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

4 hours ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

5 hours ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Hindi News
English News
Friday, July 17, 2026
No Result
View All Result
40 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਕਿਹਾ - ਸਮਾਜ ਸੇਵਾ ਪ੍ਰਤੀ ਸਮਰਪਣ ਅਤੇ ਲੋਕ ਭਲਾਈ ਲਈ ਕੀਤੇ ਗਏ ਯਤਨਾਂ ਸਦਕਾ ਮਿਲਿਆ ਸਨਮਾਨ

June 26, 2026
in ਖਬਰਾਂ, ਪੰਜਾਬ
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਕਿਹਾ – ਸਮਾਜ ਸੇਵਾ ਪ੍ਰਤੀ ਸਮਰਪਣ ਅਤੇ ਲੋਕ ਭਲਾਈ ਲਈ ਕੀਤੇ ਗਏ ਯਤਨਾਂ ਸਦਕਾ ਮਿਲਿਆ ਸਨਮਾਨ

ਲੁਧਿਆਣਾ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਅਲੱਗ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਅਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਨੂੰ ਰਾਜਗੁਰੂ ਨਗਰ ਵਿਖੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸੋਨੀਆ ਅਲੱਗ ਨੇ ਕਿਹਾ ਕਿ ਉਨ੍ਹਾਂ ਦੀ ਇਹ ਨਿਯੁਕਤੀ ਉਨ੍ਹਾਂ ਨੂੰ ਸਮਾਜ ਸੇਵਾ ਪ੍ਰਤੀ ਸਮਰਪਣ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਦੇ ਨਾਲ ਹਰ ਵਰਗ ਦੇ ਮੋਹਰੀ ਵਿਅਕਤੀਆਂ ਨੂੰ ਸਰਕਾਰ ਵਿੱਚ ਬਣਦਾ ਸਨਮਾਨ ਦੇ ਰਹੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ। ਇਸ ਮੌਕੇ ਸੋਨੀਆ ਅਲੱਗ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਵੀ ਉਨ੍ਹਾਂ ਨਾਲ ਸਨ।
Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

by Ranjit Singh
July 17, 2026
0

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

by Ranjit Singh
July 17, 2026
0

Punjab Breaking: ਤਰਨਤਾਰਨ 'ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ ਤਰਨਤਾਰਨ, 17 ਜੁਲਾਈ (ਵਿਸ਼ਵ ਵਾਰਤਾ) – ਤਰਨਤਾਰਨ ਜ਼ਿਲ੍ਹੇ ਦੇ ਪਿੰਡ...

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 17, 2026
0

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 17 ਜੁਲਾਈ...

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

by Ranjit Singh
July 17, 2026
0

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ ਨੇ 1994 ਬੈਚ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

by Ranjit Singh
July 17, 2026
0

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

Most Popular

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

by Ranjit Singh
2 weeks ago
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 