• Latest
  • Trending
Vice President Election: ਕੌਣ ਹੋਵੇਗਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ? ਪੀਐਮ ਮੋਦੀ ਅਤੇ ਜੇਪੀ ਨੱਡਾ ਕਰਨਗੇ ਤੈਅ

Vice President Election: ਕੌਣ ਹੋਵੇਗਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ? ਪੀਐਮ ਮੋਦੀ ਅਤੇ ਜੇਪੀ ਨੱਡਾ ਕਰਨਗੇ ਤੈਅ

10 months ago
LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

7 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

15 minutes ago
Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

2 hours ago
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

8 hours ago
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

10 hours ago
IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

10 hours ago
ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ  ਮੌਤ

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ ਮੌਤ

10 hours ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

12 hours ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

12 hours ago
Hindi News
English News
Monday, June 1, 2026
No Result
View All Result
24 °c
Chandigarh
35 ° Tue
37 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vice President Election: ਕੌਣ ਹੋਵੇਗਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ? ਪੀਐਮ ਮੋਦੀ ਅਤੇ ਜੇਪੀ ਨੱਡਾ ਕਰਨਗੇ ਤੈਅ

August 7, 2025
in ਖਬਰਾਂ, ਰਾਸ਼ਟਰੀ
Vice President Election: ਕੌਣ ਹੋਵੇਗਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ? ਪੀਐਮ ਮੋਦੀ ਅਤੇ ਜੇਪੀ ਨੱਡਾ ਕਰਨਗੇ ਤੈਅ

Vice President Election: ਕੌਣ ਹੋਵੇਗਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ? ਪੀਐਮ ਮੋਦੀ ਅਤੇ ਜੇਪੀ ਨੱਡਾ ਕਰਨਗੇ ਤੈਅ

ਨਵੀ ਦਿੱਲੀ, 7 ਅਗਸਤ 2025 (ਵਿਸ਼ਵ ਵਾਰਤਾ): ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਵੀਰਵਾਰ ਨੂੰ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੀ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਸੱਤਾਧਾਰੀ ਗਠਜੋੜ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ (Vice President Election) ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ।

ਕਿਰੇਨ ਰਿਜਿਜੂ ਨੇ ਕਿਹਾ ਹੈ ਕਿ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਐਨਡੀਏ ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਇਹ ਫੈਸਲਾ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ ਹੈ।

ਦੱਸ ਦਈਏ ਕਿ ਇਹ ਅਹੁਦਾ ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਦੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੈ। ਚੋਣ ਕਮਿਸ਼ਨ ਨੇ ਹਾਲ ਹੀ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਅਹੁਦੇ ਲਈ ਚੋਣਾਂ ਕਰਵਾਉਣ ਦੀ ਤਰੀਕ ਨਿਰਧਾਰਤ ਕੀਤੀ ਸੀ। ਇਸ ਲਈ ਨਾਮਜ਼ਦਗੀਆਂ ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਅਤੇ ਗਿਣਤੀ 9 ਸਤੰਬਰ ਨੂੰ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiVice President Election
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

by Navjot
June 1, 2026
0

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ   ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਦੇਸ਼ ਭਰ ਵਿੱਚ ਅੱਜ ਐਲਪੀਜੀ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 1, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 1ਜੂਨ  (ਵਿਸ਼ਵ ਵਾਰਤਾ) THOUGHT OF THE DAY : 💫💫ਜ਼ਿੰਦਗੀ ਦਾ...

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

by Ankit
June 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 01-06-2026 |...

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
May 31, 2026
0

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ - ਫਾਈਨਲ ਵਿੱਚ ਗੁਜਰਾਤ ਟਾਈਟਨਸ ਨੂੰ 5 ਵਿਕਟਾਂ ਨਾਲ ਹਰਾਇਆ ਵਿਰਾਟ ਕੋਹਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

by Navjot
June 1, 2026
0

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ   ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਦੇਸ਼ ਭਰ ਵਿੱਚ ਅੱਜ ਐਲਪੀਜੀ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 