Vice President Election :  ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ

Vice President Election :  ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਚੰਡੀਗੜ੍ਹ, 9ਸਤੰਬਰ(ਵਿਸ਼ਵ ਵਾਰਤਾ) Vice President Election : ਉਪ ਰਾਸ਼ਟਰਪਤੀ ਚੋਣਾਂ ਵਿਚ NDA ਦੀ ਵੱਡੀ ਜਿੱਤ ਹੋਈ ਹੈ। ਸੀਪੀ ਰਾਧਾਕ੍ਰਿਸ਼ਨਨ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਹੋਣਗੇ। ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਨੂੰ 452 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਇੰਡੀਆ ਉਮੀਦਵਾਰ ਸੁਦਰਸ਼ਨ ਰੈਡੀ ਨੂੰ 300 … Continue reading Vice President Election :  ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ