• Latest
  • Trending
Vice President Election : ਦੇਸ਼ ਨੂੰ ਮਿਲਿਆ ਨਵਾਂ ਉਪ ਰਾਸ਼ਟਰਪਤੀ

Vice President Election : ਦੇਸ਼ ਨੂੰ ਮਿਲਿਆ ਨਵਾਂ ਉਪ ਰਾਸ਼ਟਰਪਤੀ

9 months ago
ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

2 minutes ago
LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

10 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

18 minutes ago
Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

2 hours ago
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

8 hours ago
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

10 hours ago
IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

10 hours ago
ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ  ਮੌਤ

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ ਮੌਤ

11 hours ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

12 hours ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

12 hours ago
Hindi News
English News
Monday, June 1, 2026
No Result
View All Result
24 °c
Chandigarh
35 ° Tue
37 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vice President Election : ਦੇਸ਼ ਨੂੰ ਮਿਲਿਆ ਨਵਾਂ ਉਪ ਰਾਸ਼ਟਰਪਤੀ

September 9, 2025
in ਖਬਰਾਂ, ਰਾਸ਼ਟਰੀ
Vice President Election : ਦੇਸ਼ ਨੂੰ ਮਿਲਿਆ ਨਵਾਂ ਉਪ ਰਾਸ਼ਟਰਪਤੀ

Vice President Election : ਦੇਸ਼ ਨੂੰ ਮਿਲਿਆ ਨਵਾਂ ਉਪ ਰਾਸ਼ਟਰਪਤੀ

– ਪੜ੍ਹੋ ਕਿੰਨੀਆਂ ਵੋਟਾਂ ਨਾਲ ਜਿੱਤੇ

ਨਵੀ ਦਿੱਲੀ, 9 ਸਤੰਬਰ 2025 (ਵਿਸ਼ਵ ਵਾਰਤਾ): ਦੇਸ਼ ਨੂੰ ਨਵਾਂ ਉਪ ਰਾਸ਼ਟਰਪਤੀ ਮਿਲ ਗਿਆ ਹੈ। ਸੀਪੀ ਰਾਧਾਕ੍ਰਿਸ਼ਨਨ ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਹੋਣਗੇ। ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਚੋਣ (Vice President Election) ਜਿੱਤ ਲਈ ਹੈ। ਰਾਧਾਕ੍ਰਿਸ਼ਨਨ ਨੂੰ ਕੁੱਲ 452 ਵੋਟਾਂ ਮਿਲੀਆਂ, ਜਦੋਂ ਕਿ ਇੰਡੀਆ ਗਠਜੋੜ ਦੇ ਉਮੀਦਵਾਰ ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ। ਰਾਧਾਕ੍ਰਿਸ਼ਨਨ 152 ਵੋਟਾਂ ਦੇ ਫਰਕ ਨਾਲ ਜਿੱਤੇ ਹਨ।

ਉਪ ਰਾਸ਼ਟਰਪਤੀ ਚੋਣ ਲਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਈ। ਉਪ ਰਾਸ਼ਟਰਪਤੀ ਚੋਣ ਵਿੱਚ ਕੁੱਲ 98 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਵੋਟਿੰਗ ਸ਼ਾਮ 5 ਵਜੇ ਖਤਮ ਹੋਣ ਤੋਂ ਇੱਕ ਘੰਟੇ ਬਾਅਦ ਵੋਟਾਂ ਦੀ ਗਿਣਤੀ ਸ਼ਾਮ 6 ਵਜੇ ਸ਼ੁਰੂ ਹੋਈ।

ਦੱਸ ਦਈਏ ਕਿ ਬੀਆਰਐਸ ਅਤੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਦੀ ਪਾਰਟੀ ਬੀਜੇਡੀ ਉਪ-ਰਾਸ਼ਟਰਪਤੀ ਚੋਣ ਤੋਂ ਦੂਰ ਰਹੀ ਹੈ। ਦੋਵਾਂ ਪਾਰਟੀਆਂ ਨੇ ਕਿਸੇ ਵੀ ਗੱਠਜੋੜ ਦਾ ਸਮਰਥਨ ਨਹੀਂ ਕੀਤਾ। ਲੋਕ ਸਭਾ ਅਤੇ ਰਾਜ ਸਭਾ ਦੇ ਕੁੱਲ 781 ਸੰਸਦ ਮੈਂਬਰਾਂ ਨੂੰ ਚੋਣ ਵਿੱਚ ਵੋਟ ਪਾਉਣ ਦਾ ਅਧਿਕਾਰ ਸੀ।

ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਏਕਤਾ ਦਿਖਾਈ ਹੈ ਅਤੇ ਉਨ੍ਹਾਂ ਦੇ ਸਾਰੇ 315 ਸੰਸਦ ਮੈਂਬਰਾਂ ਨੇ ਵੋਟ ਪਾਈ। ਉਨ੍ਹਾਂ ਕਿਹਾ, ਇਹ 100 ਪ੍ਰਤੀਸ਼ਤ ਹਾਜ਼ਰੀ ਹੈ, ਜੋ ਪਹਿਲਾਂ ਕਦੇ ਨਹੀਂ ਹੋਈ।

ਜਗਦੀਪ ਧਨਖੜ ਨੇ 21 ਜੁਲਾਈ ਨੂੰ ਸਿਹਤ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਪ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋ ਗਿਆ ਸੀ। ਧਨਖੜ ਦਾ ਕਾਰਜਕਾਲ 10 ਅਗਸਤ, 2027 ਤੱਕ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiVice President Election
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

by Navjot
June 1, 2026
0

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ   ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਅੱਜ...

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

by Navjot
June 1, 2026
0

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ   ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਦੇਸ਼ ਭਰ ਵਿੱਚ ਅੱਜ ਐਲਪੀਜੀ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 1, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 1ਜੂਨ  (ਵਿਸ਼ਵ ਵਾਰਤਾ) THOUGHT OF THE DAY : 💫💫ਜ਼ਿੰਦਗੀ ਦਾ...

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

by Ankit
June 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 01-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

by Navjot
June 1, 2026
0

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ   ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਅੱਜ...

Most Popular

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

by Ranjit Singh
5 days ago
0

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 