• Latest
  • Trending
Vice President Election : ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ ; ਸੀਪੀ ਰਾਧਾਕ੍ਰਿਸ਼ਨਨ ਅਤੇ ਬੀ ਸੁਦਰਸ਼ਨ ਰੈਡੀ ਵਿਚਾਲੇ ਮੁਕਾਬਲਾ

Vice President Election : ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ ; ਸੀਪੀ ਰਾਧਾਕ੍ਰਿਸ਼ਨਨ ਅਤੇ ਬੀ ਸੁਦਰਸ਼ਨ ਰੈਡੀ ਵਿਚਾਲੇ ਮੁਕਾਬਲਾ

10 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

15 minutes ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

57 minutes ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

2 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

3 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

3 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

3 hours ago
ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

3 hours ago
ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

3 hours ago
‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, July 11, 2026
No Result
View All Result
36 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vice President Election : ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ ; ਸੀਪੀ ਰਾਧਾਕ੍ਰਿਸ਼ਨਨ ਅਤੇ ਬੀ ਸੁਦਰਸ਼ਨ ਰੈਡੀ ਵਿਚਾਲੇ ਮੁਕਾਬਲਾ

September 9, 2025
in ਖਬਰਾਂ, ਪੰਜਾਬ
Vice President Election : ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ ; ਸੀਪੀ ਰਾਧਾਕ੍ਰਿਸ਼ਨਨ ਅਤੇ ਬੀ ਸੁਦਰਸ਼ਨ ਰੈਡੀ ਵਿਚਾਲੇ ਮੁਕਾਬਲਾ

Vice President Election : ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ ; ਸੀਪੀ ਰਾਧਾਕ੍ਰਿਸ਼ਨਨ ਅਤੇ ਬੀ ਸੁਦਰਸ਼ਨ ਰੈਡੀ ਵਿਚਾਲੇ ਮੁਕਾਬਲਾ

PUNJAB

ਚੰਡੀਗੜ੍ਹ, 9ਸਤੰਬਰ(ਵਿਸ਼ਵ ਵਾਰਤਾ) Vice President Election : ਦੇਸ਼ ਨੂੰ ਅੱਜ (ਮੰਗਲਵਾਰ) ਆਪਣਾ 15ਵਾਂ ਉਪ ਰਾਸ਼ਟਰਪਤੀ ਮਿਲ ਜਾਵੇਗਾ।ਵੋਟਿੰਗ ਅੱਜ 9 ਸਤੰਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 5 ਵਜੇ ਸਮਾਪਤ ਹੋਵੇਗੀ। ਵੋਟਿੰਗ ਖਤਮ ਹੋਣ ਤੋਂ ਬਾਅਦ ਸ਼ਾਮ 6 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਨਤੀਜੇ ਘੋਸ਼ਿਤ ਕੀਤੇ ਜਾਣਗੇ। ਇੰਡੀਆ ਬਲਾਕ ਨੇ ਜਸਟਿਸ (ਸੇਵਾਮੁਕਤ) ਬੀ ਸੁਦਰਸ਼ਨ ਰੈੱਡੀ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਐਨਡੀਏ ਨੇ ਸੀਪੀ ਰਾਧਾਕ੍ਰਿਸ਼ਨਨ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ।

Vice President Election

ਜੇਤੂ ਉਮੀਦਵਾਰ ਜਗਦੀਪ ਧਨਖੜ ਦੀ ਜਗ੍ਹਾ ਲੈਣਗੇ। ਦੱਸ ਦਈਏ ਕਿ ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ 21 ਜੁਲਾਈ ਦੇਰ ਰਾਤ ਅਚਾਨਕ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਕਾਰਨ ਇਹ ਚੋਣ ਹੋ ਰਹੀ ਹੈ। 74 ਸਾਲਾ ਧਨਖੜ ਨੇ ਅਗਸਤ 2022 ਵਿੱਚ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ 10 ਅਗਸਤ 2027 ਤੱਕ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: B Sudershan ReddyBreaking news in PunjabiCP RadhakrishnanLatest News In Punjabipunjab newsPunjab news in Punjabitop headlines in PunjabVice President Election
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

by Jaspreet Kaur
July 11, 2026
0

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ): ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਨੇ...

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

by Jaspreet Kaur
July 11, 2026
0

ਵੀਅਤਨਾਮ 'ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ):...

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

by Jaspreet Kaur
July 11, 2026
0

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ 'ਕੀਆ ਓਰਾ ਮੋਦੀ' ਪ੍ਰੋਗਰਾਮ ਦੌਰਾਨ ਦਿਖਾਇਆ 25 ਸਾਲ ਪੁਰਾਣਾ ਮਫ਼ਲਰ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

by Ranjit Singh
6 days ago
0

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ - ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 