• Latest
  • Trending
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

1 hour ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

45 minutes ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

2 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

3 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

3 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

3 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

4 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

5 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

6 hours ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Sunday, July 12, 2026
No Result
View All Result
31 °c
Chandigarh
35 ° Mon
35 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

July 12, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

– ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ

ਨਵੀ ਦਿੱਲੀ, 12 ਜੁਲਾਈ 2026 (ਵਿਸ਼ਵ ਵਾਰਤਾ): ਵਿਅਤਨਾਮ ਵਿੱਚ 15 ਭਾਰਤੀ ਸੈਲਾਨੀਆਂ ਦੀ ਜਾਨ ਲੈਣ ਵਾਲੇ ਬੋਟ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਪੁਲਿਸ ਨੇ ਸਪੀਡਬੋਟ ਦੇ ਕੈਪਟਨ ਨੂੰ ਹਿਰਾਸਤ ਵਿੱਚ ਲੈ ਕੇ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਹੈ।

ਫੂ ਕੁਓਕ ਟਾਪੂ ਦੇ ਨੇੜੇ ਹੋਏ ਇਸ ਦਰਦਨਾਕ ਹਾਦਸੇ ਤੋਂ ਬਾਅਦ 57 ਸਾਲਾ ਸਪੀਡਬੋਟ ਕੈਪਟਨ ਗੁਯੇਨ ਹੋਂਗ ਹਾਈ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ‘ਤੇ ਜਲਮਾਰਗ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਹਾਦਸਾ ਲਾਪਰਵਾਹੀ ਕਾਰਨ ਹੋਇਆ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ।

ਦੂਜੇ ਪਾਸੇ, ਭਾਰਤੀ ਦੂਤਾਵਾਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਭਾਰਤ ਭੇਜਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ, ਜਦਕਿ ਇੱਕ ਜ਼ਖ਼ਮੀ ਦਾ ਇਲਾਜ ਅਜੇ ਵੀ ਹਸਪਤਾਲ ਵਿੱਚ ਚੱਲ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

by Jaspreet Kaur
July 12, 2026
0

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ ਇੰਗਲੈਂਡ, 12 ਜੁਲਾਈ...

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

Most Popular

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

by Ranjit Singh
2 weeks ago
0

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ - ਕਿਹਾ ਐਫਆਈਆਰ ਤਾਂ ਸਿਰਫ਼ ਇੱਕ ਦਿਖਾਵਾ ਅਯੁੱਧਿਆ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 