• Latest
  • Trending
2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ Vigilance Bureau ਵੱਲੋਂ ਕਾਬੂ

2 years ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

27 minutes ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

6 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

7 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

8 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

9 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

10 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

11 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ Vigilance Bureau ਵੱਲੋਂ ਕਾਬੂ

November 9, 2024
in ਖਬਰਾਂ, ਪੰਜਾਬ
2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ Vigilance Bureau ਵੱਲੋਂ ਕਾਬੂ

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ Vigilance Bureau ਵੱਲੋਂ ਕਾਬੂ

ਚੰਡੀਗੜ, 9 ਨਵੰਬਰ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Most Popular

Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

by Ranjit Singh
4 weeks ago
0

Punjab Weather: ਪੰਜਾਬ 'ਚ ਅੱਜ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸਵੇਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 