• Latest
  • Trending
ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ Vigilance Bureau ਵੱਲੋਂ ਮੁਕੱਦਮਾ ਦਰਜ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ Vigilance Bureau ਵੱਲੋਂ ਮੁਕੱਦਮਾ ਦਰਜ

2 years ago
International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

28 minutes ago
National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

56 minutes ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

1 hour ago
National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

2 hours ago
Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

2 hours ago
Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

3 hours ago
PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

4 hours ago
Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

4 hours ago
PM Modi ਨੇ ਰਾਤ ਨੂੰ ਫੇਰ ਜਾਰੀ ਕੀਤਾ ਵੀਡੀਓ ਸੰਦੇਸ਼

PM Modi ਨੇ ਰਾਤ ਨੂੰ ਫੇਰ ਜਾਰੀ ਕੀਤਾ ਵੀਡੀਓ ਸੰਦੇਸ਼

4 hours ago
Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

6 hours ago
Hindi News
English News
Saturday, August 1, 2026
No Result
View All Result
33 °c
Chandigarh
31 ° Sun
30 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ Vigilance Bureau ਵੱਲੋਂ ਮੁਕੱਦਮਾ ਦਰਜ

November 21, 2024
in ਖਬਰਾਂ, ਪੰਜਾਬ
ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ Vigilance Bureau ਵੱਲੋਂ ਮੁਕੱਦਮਾ ਦਰਜ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ Vigilance Bureau ਵੱਲੋਂ ਮੁਕੱਦਮਾ ਦਰਜ

ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ

ਚੰਡੀਗੜ੍ਹ, 21 ਨਵੰਬਰ, 2024 (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਹਾਲ ਹੀ ਦੌਰਾਨ ਹੋਈਆਂ ਪੰਚਾਇਤ ਚੋਣਾਂ ਵੇਲੇ ਕ੍ਰਮਵਾਰ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਸਨ, ਜਿਨ੍ਹਾਂ ਨੇ ਇਕ ਸਰਪੰਚੀ ਦੇ ਉਮੀਦਵਾਰ ਤੋਂ ਇਹ ਰਿਸ਼ਵਤ ਲਈ ਸੀ। ਇਸ ਕੇਸ ਦੇ ਮੁੱਖ ਮੁਲਜ਼ਮ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦੂਸਰੇ ਮੁਲਜ਼ਮ ਦੀ ਤਲਾਸ਼ ਕਰ ਰਹੀਆਂ ਹਨ।

ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਘੱਲ ਖੁਰਦ ਦੇ ਪਿੰਡ ਮਾਨਾ ਸਿੰਘ ਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਮੁੱਖ ਮੰਤਰੀ ਦੀ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ’ਤੇ ਦਰਜ ਕੀਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ-2024 ਵਿੱਚ ਸਰਪੰਚ ਦੇ ਪਦ ਲਈ ਆਪਣੇ ਨਾਮਜ਼ਦਗੀ ਪੱਤਰ ਭਰੇ ਸਨ।

ਸ਼ਿਕਾਇਤ ਅਨੁਸਾਰ, ਘੱਲ ਖੁਰਦ ਬਲਾਕ ਵਿੱਚ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਐਸ.ਡੀ.ਓ ਗੁਲਾਬ ਸਿੰਘ ਨੇ 04.10.2024 ਨੂੰ ਉਕਤ ਸਬ-ਇੰਸਪੈਕਟਰ ਦਵਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫਸਰ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,00,000 ਰੁਪਏ ਰਿਸ਼ਵਤ ਵਜੋਂ ਮੰਗੀ ਅਤੇ ਪ੍ਰਾਪਤ ਕੀਤੀ। ਇਸ ਤੋਂ ਇਲਾਵਾ, 05.10.2024 ਨੂੰ ਗੁਲਾਬ ਸਿੰਘ ਵੱਲੋਂ ਇਕ ਅਣਪਛਾਤੇ ਵਿਅਕਤੀ ਨੇ ਬਾਗੀ ਰੋਡ ਫਿਰੋਜ਼ਪੁਰ ਨੇੜੇ ਪੈਟਰੋਲ ਪੰਪ ’ਤੇ 5,00,000 ਰੁਪਏ ਹੋਰ ਲੈ ਲਏ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਰਿਸ਼ਵਤ ਦੇ ਬਾਵਜੂਦ ਉਸਦੇ ਸਰਪੰਚੀ ਦੇ ਕਾਗਜ਼ 06.10.2024 ਨੂੰ ਰੱਦ ਕਰ ਦਿੱਤੇ ਗਏ।

ਬਾਅਦ ਵਿੱਚ, ਉਪਰੋਕਤ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਐਸ.ਡੀ.ਓ ਗੁਲਾਬ ਸਿੰਘ ਨਾਲ ਪੈਸੇ ਵਾਪਸ ਕਰਨ ਸਬੰਧੀ ਗੱਲ ਕੀਤੀ। ਇਹ ਗੱਲਬਾਤ ਦਵਿੰਦਰ ਸਿੰਘ ਨੇ ਆਪਣੇ ਮੋਬਾਈਲ ’ਤੇ ਰਿਕਾਰਡ ਕਰਕੇ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਜਿਸ ਨੂੰ ਉਸਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਵਜੋਂ ਸੌਂਪ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਰਿਕਾਰਡਿੰਗ ’ਚ ਇਹ ਸਾਹਮਣੇ ਆਇਆ ਕਿ ਮੁਲਜ਼ਮ ਗੁਲਾਬ ਸਿੰਘ ਅਤੇ ਦਵਿੰਦਰ ਸਿੰਘ ਨੇ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਦੀ ਰਕਮ ਲੈਣ ਦੀ ਸਾਜ਼ਿਸ਼ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਸ ਪੜਤਾਲ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ, ਗੁਲਾਬ ਸਿੰਘ ਐਸ.ਡੀ.ਓ ਅਤੇ ਦਵਿੰਦਰ ਸਿੰਘ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਦੋਸ਼ੀ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਸਰੇ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

by Ranjit Singh
August 1, 2026
0

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼ ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਨ ਡਿਏਗੋ...

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

by Ranjit Singh
August 1, 2026
0

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ - ਸੁਰੱਖਿਆ ਏਜੰਸੀਆਂ ਹਮਲਾਵਰਾਂ ਦੀ ਪਛਾਣ ਅਤੇ...

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

by Ranjit Singh
August 1, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ):...

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

by Ranjit Singh
August 1, 2026
0

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ? ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਹਰ ਨਵੇਂ ਮਹੀਨੇ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

by Ranjit Singh
August 1, 2026
0

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼ ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਨ ਡਿਏਗੋ...

Most Popular

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

by Jaspreet Kaur
3 weeks ago
0

IND W - ENG W Day 3: ਮਜ਼ਬੂਤ ਸਥਿਤੀ 'ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ - ਮੰਧਾਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 