• Latest
  • Trending
Vigilance Bureau ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 minutes ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

8 minutes ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

12 minutes ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

28 minutes ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

35 minutes ago
Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

3 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

11 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

12 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

Hindi News
English News
Wednesday, August 19, 2026
No Result
View All Result
27 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

September 20, 2024
in ਖਬਰਾਂ, ਪੰਜਾਬ
Vigilance Bureau ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ, 20 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ. ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Tags: BREAKING NEWSBreaking news in PunjabiLatest Punjab newsPUNJABpunjab newsPunjab Vigilance Bureautop headlines in PunjabiVigilance BureauWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

by Ranjit Singh
August 19, 2026
0

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਪੁਰਸ਼ ਹਾਕੀ...

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

by Ranjit Singh
August 19, 2026
0

Chandigarh 'ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਟਰਾਂਸਪੋਰਟ...

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

by Ranjit Singh
August 19, 2026
0

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

Most Popular

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

by Ranjit Singh
5 days ago
0

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ ਪਟਨਾ, 14 ਅਗਸਤ (ਵਿਸ਼ਵ ਵਾਰਤਾ): ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 