• Latest
  • Trending
24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

2 years ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

1 hour ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

3 hours ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

4 hours ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

5 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

Hindi News
English News
Sunday, May 31, 2026
No Result
View All Result
28 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

November 22, 2024
in ਖਬਰਾਂ
24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

by Ankit
May 31, 2026
0

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ...

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

by Ankit
May 31, 2026
0

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 86 ਵਿਅਕਤੀਆਂ...

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

Most Popular

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

by Ranjit Singh
4 weeks ago
0

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ - ਮਾਛੀਵਾੜਾ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 