• Latest
  • Trending
Vigilance Bureau ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

Vigilance Bureau ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

2 years ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

3 minutes ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

13 minutes ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

20 minutes ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

37 minutes ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

38 minutes ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

40 minutes ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

54 minutes ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

10 hours ago
Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

September 24, 2024
in ਖਬਰਾਂ, ਪੰਜਾਬ
Vigilance Bureau ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

Vigilance Bureau ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਹਨੀ ਟਰੈਪ ਨੈੱਟਵਰਕ ਚਲਾ ਰਿਹਾ ਸੀ ਦੋਸ਼ੀ ਪੁਲੀਸ ਮੁਲਾਜ਼ਮ

Vigilance Bureau ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਚੰਡੀਗੜ੍ਹ,24 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪੁਲਿਸ ਮੁਲਾਜ਼ਮ ‘ਹਨੀ ਟਰੈਪ ਨੈਟਵਰਕ’ ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ। ਇਹ ਦੋਸ਼ੀ ਆਪਣੀਆਂ ਸਾਥੀ ਔਰਤਾਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ਵਿਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ਵਿੱਚ ਖੁਦ ਹੀ ਆਪਣੇ ਹੋਰ ਪੁਲੀਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
ਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.INਵਿਜੀਲੈਂਸ ਬਿਊਰੋ ਪੰਜਾਬ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
August 31, 2026
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Navjot
August 31, 2026
0

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 31 ਅਗਸਤ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ ਤਾਸ਼ਕੰਦ, 31 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

Most Popular

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

by Ranjit Singh
18 hours ago
0

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ  ਨਵੀਂ ਦਿੱਲੀ, 30 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ ਉਜ਼ਬੇਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 