• Latest
  • Trending
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

3 months ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

46 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

2 hours ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

2 hours ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

2 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

3 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

4 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

5 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

5 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

6 hours ago
Hindi News
English News
Tuesday, October 6, 2026
No Result
View All Result
31 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

July 7, 2026
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੇਵੀਅਰ ਰਿਕਵਰੀ ਏਜੰਸੀ, ਲੁਧਿਆਣਾ ਦੀ ਕੰਪਨੀ ਵਿੱਚ ਕੰਮ ਕਰਦੇ ਰਵਨੀਤ ਸਿੰਘ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਬੀਰ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 2007 ਤੋਂ ਆਪਣੀ ਰਿਹਾਇਸ਼ ਦੀ ਪਹਿਲੀ ਮੰਜ਼ਿਲ ‘ਤੇ “ਜੀ .ਐਨ .ਡਬਲਿਉ .” ਨਾਮ ਹੇਠ ਇੱਕ ਕੱਪੜਾ ਫੈਕਟਰੀ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਆਈ ਡੀ ਬੀ ਆਈ ਬੈਂਕ ਤੋਂ ਫੈਕਟਰੀ ਲਈ 40 ਲੱਖ ਰੁਪਏ ਦੀ ਨਕਦ ਕ੍ਰੈਡਿਟ (ਸੀ ਸੀ ) ਸੀਮਾ/ਕਰਜ਼ਾ ਪ੍ਰਾਪਤ ਕੀਤਾ ਸੀ। ਅਦਾਇਗੀ ਨਾ ਹੋਣ ਕਾਰਨ, ਕਰਜ਼ੇ ਦਾ ਮਾਮਲਾ ਇਸ ਸਮੇਂ ਚੰਡੀਗੜ੍ਹ ਦੇ ਕਰਜ਼ਾ ਵਸੂਲੀ ਟ੍ਰਿਬਿਊਨਲ ਕੋਲ ਵਿਚਾਰ ਅਧੀਨ ਹੈ।

25-05-2026 ਨੂੰ, ਰਵਨੀਤ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾI ਖੁਦ ਨੂੰ ਤਹਿਸੀਲ ਪੂਰਬੀ, ਲੁਧਿਆਣਾ ਦਾ ਕਰਮਚਾਰੀ ਦੱਸਕੇ ਰਵਨੀਤ ਸਿੰਘ ਨੇ ਸ਼ਿਕਾਇਤਕਰਤਾ ਨੂੰ ਤਹਿਸੀਲ ਪੂਰਬੀ ਅਥਾਰਟੀ ਦੇ ਦਸਤਖਤ ਵਾਲਾ ਇੱਕ ਨੋਟਿਸ ਦਿੱਤਾ। ਉਸਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਆਈ. ਡੀ. ਬੀ. ਆਈ. ਬੈਂਕ 28-05-2026 ਨੂੰ ਜਾਇਦਾਦ ‘ਤੇ ਕਬਜ਼ਾ ਕਰਨ ਵਾਲਾ ਸੀ। ਦੋਸ਼ੀ ਰਵਨੀਤ ਸਿੰਘ ਨੇ ਫਿਰ ਕਬਜ਼ਾ ਦੇਣ ਵਿੱਚ ਦੇਰੀ ਕਰਨ ਲਈ 60,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਵਾਅਦਾ ਕੀਤਾ ਕਿ ਉਹ ਕਰਜ਼ੇ ਦਾ ਨਿਪਟਾਰਾ ਕਰਨ ਲਈ ਤਿੰਨ ਮਹੀਨਿਆਂ ਦੀ ਮਿਆਦ ਵਧਾਉਣ ਵਿੱਚ ਮਦਦ ਕਰੇਗਾ ।

ਬੁਲਾਰੇ ਨੇ ਅੱਗੇ ਕਿਹਾ ਕਿ ਰਵਨੀਤ ਸਿੰਘ ਨੇ ਪਹਿਲਾਂ ਹੀ ਨਿਪਟਾਰੇ ਦੀ ਸਹੂਲਤ ਲਈ ਕਥਿਤ ਤੌਰ ‘ਤੇ ਹੋਰ ਅਧਿਕਾਰੀਆਂ ਦੇ ਨਾਮ ਤੇ 20,000 ਦੀ ਪਹਿਲੀ ਕਿਸ਼ਤ ਲੈ ਲਈ ਸੀ। ਹੁਣ ਰਵਨੀਤ 10,000 ਦੀ ਦੂਜੀ ਕਿਸ਼ਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਦੋਸ਼ੀ ਦੀ ਗੱਲਬਾਤ ਰਿਕਾਰਡ ਕਰ ਲਈ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਜਾਂਚ ਦੌਰਾਨ ਦੋਸ਼ੀ ਰਵਨੀਤ ਸਿੰਘ ਤਹਿਸੀਲ ਪੂਰਬੀ ਜ਼ਿਲ੍ਹਾ ਲੁਧਿਆਣਾ ਦਾ ਕਰਮਚਾਰੀ ਨਹੀਂ ਪਾਇਆ ਗਿਆ, ਬਲਕਿ ਉਹ ਸੇਵੀਅਰ ਰਿਕਵਰੀ ਏਜੰਸੀ ਲੁਧਿਆਣਾ ਵਿੱਚ ਰਿਕਵਰੀ ਏਜੰਟ ਵਜੋਂ ਕੰਮ ਕਰਦਾ ਪਾਇਆ ਗਿਆ। ਜੇਕਰ ਆਈਡੀਬੀਆਈ ਬੈਂਕ ਜਾਂ ਤਹਿਸੀਲ ਪੂਰਬੀ ਦੇ ਕਿਸੇ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਤਾਂ ਜਾਂਚ ਦੌਰਾਨ ਇਸ ‘ਤੇ ਕਾਰਵਾਈ ਕੀਤੀ ਜਾਵੇਗੀ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSPUNJABtop headlines in PunjabiVigilance BureauWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Most Popular

Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
3 weeks ago
0

Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਲੁਧਿਆਣਾ, 12 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ ਦੇ ਡਿਸਟ੍ਰਿਕਟ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 