• Latest
  • Trending
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

60 minutes ago
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

2 minutes ago
ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

9 minutes ago
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

46 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

47 minutes ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

49 minutes ago
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

52 minutes ago
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

54 minutes ago
PUCSC ਚੋਣਾਂ: AAP ਦੇ ਵਿਦਿਆਰਥੀ ਵਿੰਗ ASAP ਨੇ ਮੀਤ ਹੇਅਰ ਤੇ ਸੁਖਾਨੰਦ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

1 hour ago
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

2 hours ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

3 hours ago
ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

4 hours ago
Hindi News
English News
Tuesday, August 11, 2026
No Result
View All Result
28 °c
Chandigarh
31 ° Wed
32 ° Thu
29 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

August 11, 2026
in ਖਬਰਾਂ, ਪੰਜਾਬ

ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ):-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ।

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab newsPUNJABpunjab newstop headlines in PunjabiVigilance BureauWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

by Ankit
August 11, 2026
0

  ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਨੇ...

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

by Jaspreet Kaur
August 11, 2026
0

ਤਹਿਸੀਲ ਕੰਪਲੈਕਸ 'ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਬਠਿੰਡਾ ਦੇ ਤਹਿਸੀਲ ਕੰਪਲੈਕਸ ਤੋਂ ਇੱਕ...

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

by Ankit
August 11, 2026
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

by Ankit
August 11, 2026
0

  ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਨੇ...

Most Popular

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

by Ranjit Singh
3 weeks ago
0

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 'ਚ ਚੰਡੀਗੜ੍ਹ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 