• Latest
  • Trending
ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ: Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ: Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

1 year ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

18 minutes ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

44 minutes ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

50 minutes ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

2 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

2 hours ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

3 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

3 hours ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

4 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

4 hours ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

5 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ: Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

May 5, 2025
in ਖਬਰਾਂ, ਪੰਜਾਬ
ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ: Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

Oplus_16908288

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ: Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

ਚੰਡੀਗੜ੍ਹ, 5 ਮਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ Punjab Vigilance Bureau ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਲਪਲਾਈਨ ਸਦਕਾ ਵਿਜੀਲੈਂਸ ਦੀ ਕਾਰਵਾਈ ਇਸ ਜਨਤਕ ਪਹਿਲਕਦਮੀ ਦੀ ਵੱਧ ਰਹੀ ਸਫਲਤਾ ਨੂੰ ਉਜਾਗਰ ਕਰਦੀ ਹੈ ਅਤੇ ਇਹ ਮੁਹਿੰਮ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟ ਗਤੀਵਿਧੀਆਂ ਦਾ ਪਰਦਾਫਾਸ਼ ਕਰਕੇ ਨਾਗਰਿਕਾਂ ਨੂੰ ਸਸ਼ਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀਡੀਪੀਓ), ਵੇਰਕਾ ਬਲਾਕ, ਰਾਣੀ-ਕਾ-ਬਾਗ, ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਹੋਈ ਹੈ, ਜਿਸ ਨੇ ਗਲੀ ਉੱਤੇ ਕਬਜ਼ੇ ਦੀ ਸ਼ਿਕਾਇਤ ‘ਤੇ ਸਰਕਾਰੀ ਕਾਰਵਾਈ ਦੇ ਬਦਲੇ ਪਿੰਡ ਨਬੀਪੁਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਸਨੀਕ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸਨੇ ਬੀਡੀਪੀਓ ਬਲਾਕ ਵੇਰਕਾ ਲਖਵਿੰਦਰ ਕੌਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦੇ ਗੁਆਂਢੀ ਗੁਰਵਿੰਦਰ ਸਿੰਘ ਨੇ ਉਸਦੇ ਘਰ ਨੂੰ ਜਾਣ ਵਾਲੀ ਗਲੀ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਬੀਡੀਪੀਓ ਨੇ ਇਹ ਮਾਮਲਾ ਉਕਤ ਸੁਪਰਡੈਂਟ ਨੂੰ ਅੱਗੇ ਭੇਜ ਦਿੱਤਾ, ਜਿਸ ਨੇ ਇਹ ਸ਼ਿਕਾਇਤ ਤੇ ਜੂਨੀਅਰ ਇੰਜੀਨੀਅਰ ਮੋਹਿਤ ਕੁਮਾਰ ਅਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਨੂੰ ਤੱਥਾਂ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਸ ਜਾਂਚ ਦੀ ਤਸਦੀਕ ਤੋਂ ਪਤਾ ਲੱਗਾ ਕਿ ਸਰਕਾਰੀ ਗਲੀ ‘ਤੇ ਕਬਜ਼ਾ ਕਰਨ ਦੀ ਸ਼ਿਕਾਇਤ ਸਹੀ ਸੀ, ਜਿਸ ਕਾਰਨ ਉਸ ਵਿਅਕਤੀ‘ਤੇ 3,284 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ, ਕਬਜ਼ਾਧਾਰਕ ਨੇ ਇਸ ਨੋਟਿਸ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਬੀਡੀਪੀਓ ਦਫ਼ਤਰ ਨੂੰ ਗੈਰ-ਕਾਨੂੰਨੀ ਢਾਂਚੇ ਨੂੰ ਹਟਾਉਣ ਲਈ ਪੁਲਿਸ ਸਹਾਇਤਾ ਦੀ ਬੇਨਤੀ ਕਰਨੀ ਪਈ।
ਹਾਲਾਂਕਿ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ, ਸੁਪਰਡੈਂਟ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਦੀ ਇੱਕ ਹੋਰ ਸ਼ਿਕਾਇਤ ਉੱਤੇ ਅਗਲੇਰੀ ਕਾਰਵਾਈ ਉਤੇ ਅਮਲ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ 20,000 ਰੁਪਏ ਪੇਸ਼ਗੀ ਵਜੋਂ ਦੇਣ ਲਈ ਕਿਹਾ ਸੀ। ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10,000 ਰੁਪਏ ਉਕਤ ਸਤਨਾਮ ਸਿੰਘ ਦੇ ਖਾਤੇ ਵਿੱਚ ਪਾ ਦਿੱਤੇ। ਇਸ ਤੋਂ ਬਾਅਦ ਵਿਭਾਗ ਨੇ ਪੁਲਿਸ ਦੀ ਸਹਾਇਤਾ ਨਾਲ ਗਲੀ ਵਿੱਚ ਲੱਗੇ ਗੈਰ-ਕਾਨੂੰਨੀ ਥੰਮ੍ਹਾਂ ਨੂੰ ਹਟਾ ਦਿੱਤਾ ਗਿਆ।
ਇਸ ਉਪਰੰਤ ਸ਼ਿਕਾਇਤਕਰਤਾ ਦੇ ਗੁਆਂਢੀ ਨੇ ਬਦਲੇ ਦੀ ਕਾਰਵਾਈ ਕਰਦਿਆਂ ਪਿੰਡ ਦੇ ਨਾਲੇ ਨੂੰ ਬਲੌਕ ਕਰ ਦਿੱਤਾ ਸੀ ਜਿਸ ਕਰਕੇ ਸ਼ਿਕਾਇਤਕਰਤਾ ਨੂੰ ਮਜ਼ਬੂਰਨ ਦੁਬਾਰਾ ਉਕਤ ਸੁਪਰਡੈਂਟ ਕੋਲ ਪਹੁੰਚ ਕਰਨੀ ਪਈ। ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਹ ਪਹਿਲਾਂ ਦਿੱਤੀ ਹੋਈ ਰਿਸ਼ਵਤ ਬਾਰੇ ਚੁੱਪ ਰਹੇ ਨਹੀਂ ਤਾਂ ਉਹ ਉਸ ਵੱਲੋਂ ਨਾਲੇ ਦੇ ਬਾਰੇ ਦਿੱਤੀ ਸ਼ਿਕਾਇਤ ਵਿੱਚ ਕੋਈ ਮੱਦਦ ਨਹੀਂ ਕਰੇਗਾ।
ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਸਤਨਾਮ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਸਾਰੇ ਤੱਥਾਂ ਦੀ ਪੁਸ਼ਟੀ ਕੀਤੀ ਅਤੇ ਉਸ ਨੂੰ ਦੋਸ਼ੀ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਬੀਡੀਪੀਓ ਲਖਵਿੰਦਰ ਕੌਰ ਦੀ ਭੂਮਿਕਾ ਦੀ ਜਾਂਚ ਅਗਲੇਰੀ ਜਾਂਚ ਦੌਰਾਨ ਕੀਤੀ ਜਾਵੇਗੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਨਾਗਰਿਕਾਂ ਨੂੰ ਸਰਕਾਰੀ ਅਧਿਕਾਰੀਆਂ ਦੁਆਰਾ ਰਿਸ਼ਵਤਖੋਰੀ ਜਾਂ ਦੁਰਵਿਵਹਾਰ ਦੇ ਕਿਸੇ ਵੀ ਮਾਮਲੇ ਦੀ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਲੋਕਾਂ ਲਈ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਦਾ ਇੱਕ ਜਰੀਆ ਹੈ। ਉਹਨਾਂ ਕਿਹਾ ਕਿ ਅਸੀਂ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ ਦੇ ਅੱਗੇ ਆਉਣ ਦਾ ਸੱਦਾ ਦਿੰਦੇ ਹਾਂ ਕਿਉਂਕਿ ਸਮੇਂ ਸਿਰ ਦਿੱਤੀ ਗਈ ਜਾਣਕਾਰੀ ਹੀ ਜਲਦ ਕਾਰਵਾਈ ਨੂੰ ਯਕੀਨੀ ਬਣਾਉਂਦੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsPunjab Vigilance BureauWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
October 28, 2026
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

Most Popular

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
3 weeks ago
0

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 