• Latest
  • Trending
Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

7 months ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

1 hour ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

4 hours ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

Hindi News
English News
Friday, September 11, 2026
No Result
View All Result
33 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

February 17, 2026
in ਖਬਰਾਂ, ਪੰਜਾਬ
Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 17 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਉਕਤ ਜੂਨੀਅਰ ਇੰਜੀਨੀਅਰ ਨੂੰ ਉਸਦੇ ਦਫ਼ਤਰ ਵਿੱਚ ਮਿਲਿਆ ਜਿੱਥੇ ਉਸਨੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ 5000 ਰੁਪਏ ਰਿਸ਼ਵਤ ਮੰਗਣ ਵਾਲੀ ਉਹ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ। ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਵਾਰ-ਵਾਰ ਬੇਨਤੀ ਕਰਨ ’ਤੇ ਸੌਦਾ 4000 ਰੁਪਏ ਵਿੱਚ ਤੈਅ ਹੋ ਗਿਆ।

ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab Vigilance BureauWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
September 11, 2026
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

by Ankit
September 11, 2026
0

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ...

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

by Navjot
September 11, 2026
0

Men's Hockey Junior Asia Cup : ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

Most Popular

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

by Ranjit Singh
1 week ago
0

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 