• Latest
  • Trending
2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ Vigilance Bureau ਵੱਲੋਂ ਕਾਨੂੰਗੋ ਗ੍ਰਿਫ਼ਤਾਰ

1 year ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

46 minutes ago
ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

54 minutes ago
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

1 hour ago
ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

2 hours ago
ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਸਮਾਨ ਵਾਲੀ ਟਰਾਲੀ ਵਿੱਚ ਲੁਕਾਇਆ 1.8 ਕਰੋੜ ਰੁਪਏ ਦਾ ਸੋਨਾ ਕੀਤਾ ਜ਼ਬਤ ; ਜਾਂਚ ਜਾਰੀ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 2.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 10 ਗ੍ਰਿਫ਼ਤਾਰ

3 hours ago
ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ

Hindi News
English News
Friday, October 9, 2026
No Result
View All Result
29 °c
Chandigarh
26 ° Sat
27 ° Sun
26 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ Vigilance Bureau ਵੱਲੋਂ ਕਾਨੂੰਗੋ ਗ੍ਰਿਫ਼ਤਾਰ

August 5, 2025
in ਖਬਰਾਂ, ਪੰਜਾਬ
2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ Vigilance Bureau ਵੱਲੋਂ ਕਾਨੂੰਗੋ ਗ੍ਰਿਫ਼ਤਾਰ

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ Vigilance Bureau ਵੱਲੋਂ ਕਾਨੂੰਗੋ ਗ੍ਰਿਫ਼ਤਾਰ

ਚੰਡੀਗੜ੍ਹ 5 ਅਗਸਤ (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ ਉਸ ਤੋਂ 6,000 ਰੁਪਏ ਰਿਸ਼ਵਤ ਮੰਗੀ ਸੀ ਪਰ 2000 ਰੁਪਏ ਰਿਸ਼ਵਤ ਵਸੂਲੀ ਗਈ ਸੀ।
ਤਸਦੀਕ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਾਨੂਗੋ ਨੇ ਇਸ ਮਕਸਦ ਲਈ 6000 ਰੁਪਏ ਰਿਸ਼ਵਤ ਦੀ ਮੰਗੀ ਸੀ ਅਤੇ ਉਸ ਨੇ 2000 ਰੁਪਏ ਹਾਸਲ ਕੀਤੇ ਸਨ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ।
ਇਸ ਜਾਂਚ ਦੇ ਆਧਾਰ ‘ਤੇ ਮੁਲਜ਼ਮ ਕਾਨੂਗੋ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab News in punjabPUNJABpunjab newsPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

by Navjot
October 9, 2026
0

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship   ਝਾਂਸੀ, 9 ਅਕਤੂਬਰ (ਵਿਸ਼ਵ ਵਾਰਤਾ) 'ਹਾਕੀ ਇੰਡੀਆ ਸੀਨੀਅਰ...

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

by Navjot
October 9, 2026
0

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem "Navi" Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ   ਨਵੀਂ ਦਿੱਲੀ, 9 ਅਕਤੂਬਰ...

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

by Ankit
October 9, 2026
0

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ 'ਬਰਨਾਲਾ ਚੈਂਪੀਅਨ ਲੀਗ' ਦਾ ਆਗਾਜ਼ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ...

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

by Navjot
October 9, 2026
0

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ - ਹਰਚੰਦ ਸਿੰਘ ਬਰਸਟ ਹੁਣ ਤੱਕ ਸੂਬੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

by Navjot
October 9, 2026
0

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship   ਝਾਂਸੀ, 9 ਅਕਤੂਬਰ (ਵਿਸ਼ਵ ਵਾਰਤਾ) 'ਹਾਕੀ ਇੰਡੀਆ ਸੀਨੀਅਰ...

Most Popular

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

by Ranjit Singh
3 weeks ago
0

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਬਿਜਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 