• Latest
  • Trending
Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

5 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

5 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

6 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

7 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
13 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

November 27, 2025
in ਖਬਰਾਂ, ਪੰਜਾਬ
Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ 2025 (ਵਿਸ਼ਵ ਵਾਰਤਾ):-ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ Vigilance Bureau ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਟੈਕਸੀ ਡਰਾਈਵਰ ਹੈ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਸੀ ਹੈ, ਜਿਸ ਕੋਲ ਪਿੰਡ ਵਿੱਚ 13 ਮਰਲੇ ਦਾ ਪਲਾਟ ਹੈ ਅਤੇ ਇਸ ਪਲਾਟ ਵਿੱਚੋਂ ਤਿੰਨ-ਫੇਜ਼ ਤਾਰਾਂ ਉਸਦੇ ਪਿੰਡ ਦੇ ਕਾਂਤਾ ਪੁੱਤਰ ਦੇਸਾ ਸਿੰਘ ਦੀ ਮੋਟਰ ਤੱਕ ਜਾਂਦੀਆਂ ਸਨ। ਸ਼ਿਕਾਇਤਕਰਤਾ ਨੇ ਪੀ.ਐਸ.ਪੀ.ਸੀ.ਐਲ. ਸਬ ਡਿਵੀਜ਼ਨ ਦਸੂਹਾ ਨੂੰ ਇੱਕ ਅਰਜ਼ੀ ਦਿੱਤੀ, ਜਿਸ ਵਿੱਚ ਬੇਨਤੀ ਕੀਤੀ ਗਈ ਸੀ ਕਿ ਇਹ ਤਾਰਾਂ ਉਸਦੇ ਪਲਾਟ ਦੇ ਇੱਕ ਪਾਸੇ ਵੱਲ ਤਬਦੀਲ ਕਰ ਦਿੱਤੀਆਂ ਜਾਣ।

ਉਨ੍ਹਾਂ ਅੱਗੇ ਦੱਸਿਆ ਕਿ ਜੇ.ਈ. ਨਿਰਮਲ ਸਿੰਘ ਨੇ ਸਾਈਟ ਸਰਵੇ ਕੀਤਾ ਅਤੇ ਸ਼ਿਕਾਇਤਕਰਤਾ ਤੋਂ ਅਨੁਮਾਨ ਤਿਆਰ ਕਰਨ ਲਈ 5,000 ਰੁਪਏ ਦੀ ਮੰਗ ਕੀਤੀ। ਇਹ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ, ਉਸਨੇ ਅਨੁਮਾਨ ਲਗਾਇਆ ਅਤੇ ਰਿਸ਼ਵਤ ਵਜੋਂ 5,000 ਰੁਪਏ ਹੋਰ ਦੀ ਮੰਗ ਕੀਤੀ।

ਇਸ ਤੋਂ ਬਾਅਦ,ਜੇਈ ਨਿਰਮਲ ਸਿੰਘ ਅਤੇ ਠੇਕੇਦਾਰ ਸਤਨਾਮ ਸਿੰਘ ਦੁਬਾਰਾ ਸ਼ਿਕਾਇਤਕਰਤਾ ਦੇ ਘਰ ਗਏ। ਇਸ ਮੁਲਾਕਾਤ ਦੌਰਾਨ ਜੇਈ ਨਿਰਮਲ ਸਿੰਘ ਨੇ ਦੱਸਿਆ ਕਿ ਠੇਕੇਦਾਰ ਤਾਰਾਂ ਬਦਲਣ ਲਈ 12,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਗੱਲਬਾਤ ਤੋਂ ਬਾਅਦ ਸ਼ਿਕਾਇਤਕਰਤਾ 10,000 ਰੁਪਏ ਦੇਣ ਲਈ ਸਹਿਮਤ ਹੋ ਗਿਆ। ਉਸਨੇ ਅੱਗੇ ਦੱਸਿਆ ਕਿ ਜੇਈ ਨਿਰਮਲ ਸਿੰਘ ਨੇ ਉਸ ਨੂੰ ਬਾਕੀ 5,000 ਰੁਪਏ ਦੇਣ ਬਾਰੇ ਵੀ ਪੁੱਛਿਆ। ਸ਼ਿਕਾਇਤਕਰਤਾ ਨੇ ਜਵਾਬ ਦਿੱਤਾ ਕਿ ਉਹ ਰਕਮ ਉਸੇ ਦਿਨ ਦੇਵੇਗਾ, ਜਿਸ ਦਿਨ ਉਸਦਾ ਕੰਮ ਕੀਤਾ ਜਾਵੇਗਾ। ਠੇਕੇਦਾਰ ਸਤਨਾਮ ਸਿੰਘ ਨੇ ਪ੍ਰਵਾਨਿਤ ਨਕਸ਼ੇ ਅਨੁਸਾਰ ਤਾਰਾਂ ਬਦਲ ਦਿੱਤੀਆਂ, ਪਰ ਸ਼ਿਕਾਇਤਕਰਤਾ ਨੇ ਉਸ ਦਿਨ ਰਿਸ਼ਵਤ ਨਹੀਂ ਦਿੱਤੀ।

ਉਨ੍ਹਾਂ ਦੱਸਿਆ ਕਿ ਸਰਕਾਰੀ ਫੀਸ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਗਈ ਸੀ, ਪਰ ਦੋਵੇਂ ਮੁਲਜ਼ਮ ਵਾਰ-ਵਾਰ ਸ਼ਿਕਾਇਤਕਰਤਾ ਨੂੰ ਫ਼ੋਨ ਕਰਦੇ ਰਹੇ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਰਹੇ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ ‘ਤੇ ਆਡੀਓ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਉਪਰੰਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।

ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਵਿਖੇ ਸ਼ਿਕਾਇਤਕਰਤਾ ਦਾ ਰਿਕਾਰਡ ਮਿਲਿਆ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsPunjab Vigilance BureauWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 05-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 