• Latest
  • Trending
Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

4 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

5 hours ago
ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

7 hours ago
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

8 hours ago
ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

Hindi News
English News
Friday, July 31, 2026
No Result
View All Result
27 °c
Chandigarh
30 ° Fri
31 ° Sat
30 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

February 12, 2026
in ਖਬਰਾਂ, ਪੰਜਾਬ
Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਦੋਸ਼ੀ ਨੇ ਵੱਖ-ਵੱਖ ਮੌਕਿਆਂ ‘ਤੇ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ, ਬਾਰੇ ਜਾਣਕਾਰੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsPunjab Vigilance BureauWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

by Jaspreet Kaur
July 30, 2026
0

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਵੀ ਪਾਸ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ ਵਾਰਤਾ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

by Jaspreet Kaur
July 30, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ...

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

by Jaspreet Kaur
July 30, 2026
0

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ 'ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ ਚੰਡੀਗੜ੍ਹ; 30 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

by Jaspreet Kaur
2 weeks ago
0

'ਜੁਰਾਸਿਕ ਪਾਰਕ' ਫੇਮ ਐਕਟਰ ਸੈਮ ਨੀਲ ਦਾ ਦਿਹਾਂਤ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 