• Latest
  • Trending
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

36 minutes ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

56 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

3 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

3 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

4 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

4 hours ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

5 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

7 hours ago
Hindi News
English News
Thursday, July 2, 2026
No Result
View All Result
32 °c
Chandigarh
35 ° Fri
35 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

July 2, 2026
in ਖਬਰਾਂ, ਪੰਜਾਬ
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀI ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14,000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ। ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ.ਐਸ.ਆਈ. ਐਕਟ, 2002 ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਸੀ ਅਤੇ ਜੋ ਇਸ ਸਮੇਂ ਨਾਇਬ ਤਹਿਸੀਲਦਾਰ-ਕਮ-ਕਾਰਜਕਾਰੀ ਮੈਜਿਸਟ੍ਰੇਟ, ਸਮਾਣਾ ਦੇ ਦਫ਼ਤਰ ਵਿੱਚ ਚੱਲ ਰਹੀ ਹੈ। ਨਤੀਜੇ ਵਜੋਂ, ਗਿਰਵੀ ਰੱਖੀ ਜਾਇਦਾਦ ਦਾ ਕਬਜ਼ਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਸਮਾਣਾ ਵਿੱਚ ਨਾਇਬ ਤਹਿਸੀਲਦਾਰ ਦੇ ਦਫ਼ਤਰ ਗਿਆ, ਤਾਂ ਉਹ ਦੋਸ਼ੀ ਰੀਡਰ, ਸੰਜੀਵ ਸੱਭਰਵਾਲ ਨੂੰ ਮਿਲਿਆ। ਦੋਸ਼ੀ ਰੀਡਰ ਨੇ ਕੇਸ ਦੀ ਕਾਰਵਾਈ ਵਿੱਚ ਦੇਰੀ ਕਰਨ ਲਈ 25,000 ਦੀ ਰਿਸ਼ਵਤ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ, ਦੋਸ਼ੀ 6,000 ਰੁਪਏ ਦੀ ਸ਼ੁਰੂਆਤੀ ਕਿਸ਼ਤ ਸਵੀਕਾਰ ਕਰਨ ਲਈ ਸਹਿਮਤ ਹੋ ਗਿਆI ਸ਼ਿਕਾਇਤਕਰਤਾ ਨੂੰ 06.07.2026 ਤੋਂ ਬਾਅਦ ਬਾਕੀ ਬਚੀ ਰਕਮ ਦਾ ਭੁਗਤਾਨ ਕਰਨ ਲਈ ਕਿਹਾ ਗਿਆ ।

ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵੀਬੀ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਟੀਮ ਨੇ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

by Ankit
July 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

by Jaspreet Kaur
July 2, 2026
0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ ਵਾਸ਼ਿੰਗਟਨ, 2 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

by Ankit
July 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ * ਜ਼ਮੀਨ ਮਾਲਕਾਂ ਲਈ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 2, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

by Ankit
July 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ...

Most Popular

ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ

ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ

by Navjot
3 weeks ago
0

ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 