• Latest
  • Trending
ਬੇਨਿਯਮੀਆਂ ਨੂੰ ਰੋਕਣ ਲਈ Vigilance Bureau ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

2 years ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

17 minutes ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

22 minutes ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

29 minutes ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

34 minutes ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

35 minutes ago
ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

36 minutes ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

41 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

3 hours ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

4 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਨਿਯਮੀਆਂ ਨੂੰ ਰੋਕਣ ਲਈ Vigilance Bureau ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

March 22, 2025
in ਖਬਰਾਂ, ਪੰਜਾਬ
ਬੇਨਿਯਮੀਆਂ ਨੂੰ ਰੋਕਣ ਲਈ Vigilance Bureau ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਬੇਨਿਯਮੀਆਂ ਨੂੰ ਰੋਕਣ ਲਈ Vigilance Bureau ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 22 ਮਾਰਚ (ਵਿਸ਼ਵ ਵਾਰਤਾ):- Punjab Vigilance Bureau ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ ਸੈਂਟਰ ਦੀ ਅਚਨਚੇਤ ਜਾਂਚ ਕਰਨ ਦਾ ਉਦੇਸ਼ ਮੋਟਰ ਵਾਹਨ ਇੰਸਪੈਕਟਰਾਂ ਅਤੇ ਹੋਰ ਅਧਿਕਾਰੀਆਂ ਲਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਸੀ।

ਉਨਾਂ ਅੱਗੇ ਖੁਲਾਸਾ ਕੀਤਾ ਕਿ ਕਾਰਵਾਈ ਦੌਰਾਨ, ਟੀਮ ਨੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਫਿਟਨੈਸ ਪਾਸਿੰਗ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ। ਹੋਰ ਜਾਂਚ ਲਈ ਕੁਝ ਵਾਹਨਾਂ ਦੇ ਵਾਹਨ ਰਿਕਾਰਡ ਵੀ ਜਬਤ ਕੀਤੇ ਗਏ ਸਨ। ਇਕੱਤਰ ਕੀਤੇ ਡੇਟਾ ਦੇ ਡੂੰਘਾਈ ਨਾਲ ਵਿਸ਼ਲੇਸਣ ਤੋਂ ਬਾਅਦ ਇੱਕ ਵਿਸਤਿ੍ਰਤ ਰਿਪੋਰਟ ਤਿਆਰ ਕੀਤੀ ਜਾਵੇਗੀ।
ਇਹ ਅਚਨਚੇਤ ਨਿਰੀਖਣ ਸੜਕ ਸੁਰੱਖਿਆ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਸੜਕ ਯੋਗਤਾ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਨੂੰ ਰੋਕਣ ਲਈhttps://vigilancebureau.punjab.gov.in/all_officers.php ਬਿਊਰੋ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newsPunjab Vigilance Bureautop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
October 28, 2026
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

Most Popular

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

2 weeks ago
0

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 