• Latest
  • Trending
Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

8 months ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

5 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

7 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

7 hours ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

8 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

8 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

9 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

10 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

11 hours ago
Hindi News
English News
Wednesday, May 27, 2026
No Result
View All Result
28 °c
Chandigarh
37 ° Thu
32 ° Fri
29 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

September 25, 2025
in ਖਬਰਾਂ, ਪੰਜਾਬ
Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

ਚੰਡੀਗੜ੍ਹ, 25 ਸਤੰਬਰ, 2025 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਉਕਤ ਮੁਲਜ਼ਮਾਂ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਵਿੱਚ ਅਦਾਲਤ ਵੱਲੋਂ ਜਾਰੀ ਹੁਕਮਾਂ ਉਪੰਰਤ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ “ਰਾਜ ਬਨਾਮ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰ” ਸਿਰਲੇਖ ਹੇਠ 19 ਅਪ੍ਰੈਲ, 2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਐਫ.ਆਈ.ਆਰ. ਨੰਬਰ 8 ਦੇ ਸਬੰਧ ਵਿੱਚ ਚਲਦੇ ਮੁਕੱਦਮੇ ਦੌਰਾਨ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਬਤੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਖੰਨਾ ਵਿਖੇ ਜੀ.ਟੀ. ਰੋਡ ‘ਤੇ ਪਟਵਾਰਖਾਨਾ ਨੇੜੇ “ਦਿ ਸੈਲੀਬ੍ਰੇਸ਼ਨ ਬਾਜ਼ਾਰ” ਵਿਖੇ ਪੰਜ ਵਪਾਰਕ ਦੁਕਾਨਾਂ, ਖਾਸ ਤੌਰ ‘ਤੇ ਦੁਕਾਨ ਨੰਬਰ ਯੂ.ਜੀ.ਐਫ. -30, ਯੂ.ਜੀ.ਐਫ.-29, ਯੂ.ਜੀ.ਐਫ.-27, ਯੂ.ਜੀ.ਐਫ.-28, ਅਤੇ ਜੀ.ਐਫ.-31 ਸ਼ਾਮਲ ਹਨ। ਇਹ ਸਾਰੀਆਂ ਦੁਕਾਨਾਂ 30 ਜੂਨ, 2021 ਨੂੰ ਵਾਸੀਕਾ ਨੰਬਰਾਂ ਅਧੀਨ ਰਜਿਸਟਰਡ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਸੈਕਟਰ 48-ਏ ਚੰਡੀਗੜ੍ਹ ਵਿੱਚ ਇੱਕ ਫਲੈਟ ਨੰਬਰ 304, ਮੁੱਲਾਂਪੁਰ, ਐਸ.ਏ.ਐਸ. ਨਗਰ ਵਿਖੇ ਇੰਟਰਨੈਸ਼ਨਲ ਟ੍ਰੇਡ ਟਾਵਰ ਵਿੱਚ ਇੱਕ ਦਫਤਰ ਅਤੇ ਓਮੈਕਸ ਪ੍ਰੋਜੈਕਟ, ਐਸ.ਏ.ਐਸ. ਨਗਰ ਵਿੱਚ ਲੇਕ ਕਮਰਸ਼ੀਅਲ ਪ੍ਰੋਜੈਕਟ ਵਿੱਚ ਇੱਕ ਐਸ.ਸੀ.ਓ. ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਬਿਊਰੋ ਨੇ ਰਚਨਾ ਸਿੰਗਲਾ ਨੂੰ ਉਪਰੋਕਤ ਜਾਇਦਾਦਾਂ ਤੋਂ ਕਿਰਾਏ ਵਜੋਂ ਪ੍ਰਾਪਤ ਹੋਏ 1,08,44,785 ਰੁਪਏ ਦੇ ਬੈਂਕ ਬੈਲੇਂਸ ਅਤੇ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਨੂੰ ਹੋਰਨਾਂ ਜਾਇਦਾਦਾਂ ਤੋਂ ਕਿਰਾਏ ਵਜੋਂ ਪ੍ਰਾਪਤ ਹੋਏ ਕ੍ਰਮਵਾਰ 14,32,992 ਰੁਪਏ ਅਤੇ 16,25,088 ਰੁਪਏ ਵੀ ਜ਼ਬਤ ਕਰ ਲਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਅਦਾਲਤ ਵੱਲੋਂ 15 ਸਤੰਬਰ, 2025 ਨੂੰ ਜਾਰੀ ਆਪਣੇ ਹੁਕਮ ਵਿੱਚ, ਉਕਤ ਮੁਲਜ਼ਮਾਂ ਅਤੇ ਉਨ੍ਹਾਂ ਦੇ ਕਾਨੂੰਨੀ ਵਾਰਸਾਂ/ਵਕੀਲਾਂ ਆਦਿ ਨੂੰ ਇਸ ਕੇਸ ਦੌਰਾਨ ਇਨ੍ਹਾਂ ਜਾਇਦਾਦਾਂ ਨੂੰ ਤਬਦੀਲ ਕਰਨ ਜਾਂ ਗਿਰਵੀ ਰੱਖਣ ਤੋਂ ਰੋਕ ਦਿੱਤਾ ਗਿਆ ਹੈ। ਇਹ ਕਾਰਵਾਈ ਰਾਕੇਸ਼ ਕੁਮਾਰ ਸਿੰਗਲਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਸਬੰਧੀ ਦੋਸ਼ਾਂ ਦੀ ਵਿਆਪਕ ਜਾਂਚ ਦਾ ਹਿੱਸਾ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਹਿਲਾਂ ਉਕਤ ਸਿੰਗਲਾ ਦੇ ਇੱਕ ਅਪਰਾਧਿਕ ਸਾਜ਼ਿਸ਼ ਵਿੱਚ ਸ਼ਾਮਲ ਹੋਣ ਬਾਰੇ ਪਤਾ ਲੱਗਣ ਉਪਰੰਤ ਐਫ.ਆਈ.ਆਰ. ਨੰਬਰ 8 ਦਰਜ ਕੀਤੀ ਸੀ, ਜਿਸ ਦਾ ਜ਼ਿਕਰ ਪਹਿਲਾਂ 16 ਅਗਸਤ, 2022 ਨੂੰ ਦਰਜ ਐਫ.ਆਈ.ਆਰ. ਨੰਬਰ 11 ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਸਿੰਗਲਾ ‘ਤੇ ਭ੍ਰਿਸ਼ਟਾਚਾਰ ਅਤੇ ਗਬਨ ਦਾ ਦੋਸ਼ ਲਗਾਇਆ ਗਿਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਉਸਨੇ ਭ੍ਰਿਸ਼ਟਾਚਾਰ ਨਾਲ ਪ੍ਰਾਪਤ ਕੀਤੇ ਪੈਸੇ ਦੀ ਵਰਤੋਂ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ‘ਤੇ ਗੈਰ-ਕਾਨੂੰਨੀ ਢੰਗ ਨਾਲ ਜਾਇਦਾਦਾਂ ਖਰੀਦੀਆਂ। ਮੁਲਜ਼ਮ ਸਿੰਗਲਾ ਅਤੇ ਉਸਦੀ ਪਤਨੀ, ਵਾਸੀ ਰਾਜਗੁਰੂ ਨਗਰ, ਲੁਧਿਆਣਾ, ਕਾਨੂੰਨ ਦੀ ਕਾਰਵਾਈ ਤੋਂ ਬਚ ਰਹੇ ਹਨ ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਅਪਰਾਧੀ ਐਲਾਨ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsPunjab Vigilance BureauWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

by Jaspreet Kaur
May 26, 2026
0

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

Most Popular

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
4 weeks ago
0

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ - ਸਟੋਇਨਿਸ ਤੇ ਪ੍ਰਭਸਿਮਰਨ ਨੇ ਜੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 