• Latest
  • Trending
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

3 weeks ago
Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

27 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

40 minutes ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

47 minutes ago
International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

60 minutes ago
FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

1 hour ago
England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

3 hours ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

10 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Sunday, July 12, 2026
No Result
View All Result
32 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

June 21, 2026
in ਖਬਰਾਂ, ਪੰਜਾਬ
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਦਾਗ਼ੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab newsLatest Punjab news in PunjabiPUNJABPunjab Vigilance Bureautop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

by Ranjit Singh
July 12, 2026
0

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ - ਅਮਰੀਕਾ ਤੋਂ ਬਦਲਾ ਲੈਣ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 12, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

by Ranjit Singh
July 12, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਵੀ ਮੀਂਹ ਦੀ ਚੇਤਾਵਨੀ - ਕੱਲ੍ਹ ਤੋਂ ਸੂਬੇ 'ਚ ਮਾਨਸੂਨ ਹੋ ਜਾਵੇਗਾ...

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

by Ranjit Singh
July 12, 2026
0

International: ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

by Ranjit Singh
July 12, 2026
0

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ - ਅਮਰੀਕਾ ਤੋਂ ਬਦਲਾ ਲੈਣ...

Most Popular

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

by Jaspreet Kaur
3 weeks ago
0

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ - ਸ੍ਰੀ ਹਰਿਮੰਦਰ ਸਾਹਿਬ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 